ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
14. ਅਰ ਲੁਦਿਯਾ ਨਾਮੇ ਥੁਆਤੀਰਾ ਨਗਰ ਦੀ ਇੱਕ ਤੀਵੀਂ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਸੁਣਦੀ ਸੀ। ਉਹ ਦਾ ਮਨ ਪ੍ਰਭੁ ਨੇ ਖੋਲ੍ਹ ਦਿੱਤਾ ਭਈ ਪੌਲੁਸ ਦੀਆਂ ਗੱਲਾਂ ਉੱਤੇ ਚਿੱਤ ਲਾਵੇ

ERVPA
14. ਉਥੇ ਥੁਆਤੀਰਾ ਸ਼ਹਿਰ ਤੋਂ ਲੁਦਿਯਾ ਨਾਮ ਦੀ ਇੱਕ ਔਰਤ ਵੀ ਸੀ। ਉਸਦਾ ਕੰਮ ਕਿਰਮਚੀ ਰੰਗ ਦੇ ਵਸਤਰ ਵੇਚਣ ਦਾ ਸੀ। ਉਸਨੇ ਸੱਚੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਪਰਮੇਸ਼ੁਰ ਨੇ ਉਸ ਨੂੰ ਉਸਦਾ ਦਿਲ ਖੋਲ੍ਹਣ ਦਿੱਤਾ ਅਤੇ ਧਿਆਨ ਨਾਲ ਪੌਲੁਸ ਦੇ ਬਚਨਾਂ ਨੂੰ ਸੁਣਾਇਆ।

IRVPA
14. ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 14 of Total Verses 40
  • ਅਰ ਲੁਦਿਯਾ ਨਾਮੇ ਥੁਆਤੀਰਾ ਨਗਰ ਦੀ ਇੱਕ ਤੀਵੀਂ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਸੁਣਦੀ ਸੀ। ਉਹ ਦਾ ਮਨ ਪ੍ਰਭੁ ਨੇ ਖੋਲ੍ਹ ਦਿੱਤਾ ਭਈ ਪੌਲੁਸ ਦੀਆਂ ਗੱਲਾਂ ਉੱਤੇ ਚਿੱਤ ਲਾਵੇ
  • ERVPA

    ਉਥੇ ਥੁਆਤੀਰਾ ਸ਼ਹਿਰ ਤੋਂ ਲੁਦਿਯਾ ਨਾਮ ਦੀ ਇੱਕ ਔਰਤ ਵੀ ਸੀ। ਉਸਦਾ ਕੰਮ ਕਿਰਮਚੀ ਰੰਗ ਦੇ ਵਸਤਰ ਵੇਚਣ ਦਾ ਸੀ। ਉਸਨੇ ਸੱਚੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਪਰਮੇਸ਼ੁਰ ਨੇ ਉਸ ਨੂੰ ਉਸਦਾ ਦਿਲ ਖੋਲ੍ਹਣ ਦਿੱਤਾ ਅਤੇ ਧਿਆਨ ਨਾਲ ਪੌਲੁਸ ਦੇ ਬਚਨਾਂ ਨੂੰ ਸੁਣਾਇਆ।
  • IRVPA

    ਅਤੇ ਲੁਦਿਯਾ ਨਾਮ ਦੀ ਥੁਆਤੀਰਾ ਨਗਰ ਦੀ ਇੱਕ ਔਰਤ ਕਿਰਮਿਚ ਵੇਚਣ ਵਾਲੀ ਪਰਮੇਸ਼ੁਰ ਦੀ ਭਗਤਣ ਉਹਨਾਂ ਨੂੰ ਸੁਣ ਰਹੀ ਸੀ। ਉਹ ਦਾ ਮਨ ਪ੍ਰਭੂ ਨੇ ਖੋਲ੍ਹ ਦਿੱਤਾ ਤਾਂ ਕਿ ਪੌਲੁਸ ਦੀਆਂ ਗੱਲਾਂ ਉੱਤੇ ਮਨ ਲਾਵੇ।
Total 40 Verses, Current Verse 14 of Total Verses 40
×

Alert

×

punjabi Letters Keypad References