ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
26. ਤਾਂ ਅਚਾਣਕ ਇੱਕ ਐਡਾ ਭੁਚਾਲ ਆਇਆ ਜੋ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਰ ਝੱਟ ਸਾਰੇ ਬੂਹੇ ਖੁਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਖੁਲ੍ਹ ਗਈਆਂ!

ERVPA
26. ਅਚਾਨਕ ਭਿਆਨਕ ਭੁਚਾਲ ਆਇਆ। ਭੁਚਾਲ ਇੰਨਾ ਜਬਰਦਸਤ ਸੀ ਕਿ ਕੈਦਖਾਨੇ ਦੀਆਂ ਨੀਹਾਂ ਤੱਕ ਹਿੱਲ ਗਫੀਆਂ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁਲ੍ਹ ਗਏ। ਅਤੇ ਸਾਰੇ ਕੈਦੀਆਂ ਦੀਆਂ ਜੰਜ਼ੀਰਾਂ ਖੁਲ੍ਹ ਗਈਆਂ।

IRVPA
26. ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 26 of Total Verses 40
  • ਤਾਂ ਅਚਾਣਕ ਇੱਕ ਐਡਾ ਭੁਚਾਲ ਆਇਆ ਜੋ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਰ ਝੱਟ ਸਾਰੇ ਬੂਹੇ ਖੁਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਖੁਲ੍ਹ ਗਈਆਂ!
  • ERVPA

    ਅਚਾਨਕ ਭਿਆਨਕ ਭੁਚਾਲ ਆਇਆ। ਭੁਚਾਲ ਇੰਨਾ ਜਬਰਦਸਤ ਸੀ ਕਿ ਕੈਦਖਾਨੇ ਦੀਆਂ ਨੀਹਾਂ ਤੱਕ ਹਿੱਲ ਗਫੀਆਂ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁਲ੍ਹ ਗਏ। ਅਤੇ ਸਾਰੇ ਕੈਦੀਆਂ ਦੀਆਂ ਜੰਜ਼ੀਰਾਂ ਖੁਲ੍ਹ ਗਈਆਂ।
  • IRVPA

    ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।
Total 40 Verses, Current Verse 26 of Total Verses 40
×

Alert

×

punjabi Letters Keypad References