ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
3. ਪੌਲੁਸ ਨੇ ਚਾਹਿਆ ਭਈ ਇਹ ਮੇਰੇ ਨਾਲ ਚੱਲੇ ਸੋ ਉਨ੍ਹਾਂ ਯਹੂਦੀਆਂ ਦੇ ਕਾਰਨ ਜਿਹੜੇ ਉਸ ਗਿਰਦੇ ਦੇ ਸਨ ਉਹ ਨੂੰ ਲੈ ਕੇ ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸੱਭੋ ਜਾਣਦੇ ਸਨ ਭਈ ਉਹ ਦਾ ਪਿਉ ਯੂਨਾਨੀ ਸੀ

ERVPA
3. ਉਹ ਉਸ ਬਾਰੇ ਬਡ਼ੇ ਨੇਕ ਖਿਆਲ ਰਖਦੇ ਸਨ। ਪੌਲੁਸ ਚਾਹੁੰਦਾ ਸੀ ਕਿ ਤਿਮੋਥਿਉਸ ਉਸਦੇ ਨਾਲ ਸਫ਼ਰ ਕਰੇ, ਪਰ ਉਸ ਇਲਾਕੇ ਦੇ ਸਭ ਲੋਕ ਜਾਣਦੇ ਸਨ ਕਿ ਉਸਦਾ ਪਿਤਾ ਯੂਨਾਨੀ ਸੀ। ਇਸ ਲਈ ਪੌਲੁਸ ਨੇ ਉਸ ਇਲਾਕੇ ਦੇ ਯਹੂਦੀਆਂ ਦੀ ਖਾਤਿਰ ਉਸਦੀ ਸੁੰਨਤ ਕੀਤੀ।

IRVPA
3. ਪੌਲੁਸ ਚਾਹੁੰਦਾ ਸੀ ਕਿ ਇਹ ਮੇਰੇ ਨਾਲ ਚੱਲੇ, ਸੋ ਉਨ੍ਹਾਂ ਯਹੂਦੀਆਂ ਦੇ ਕਾਰਨ, ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸਭ ਜਾਣਦੇ ਸਨ ਕਿ ਉਹ ਦਾ ਪਿਤਾ ਯੂਨਾਨੀ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 3 of Total Verses 40
  • ਪੌਲੁਸ ਨੇ ਚਾਹਿਆ ਭਈ ਇਹ ਮੇਰੇ ਨਾਲ ਚੱਲੇ ਸੋ ਉਨ੍ਹਾਂ ਯਹੂਦੀਆਂ ਦੇ ਕਾਰਨ ਜਿਹੜੇ ਉਸ ਗਿਰਦੇ ਦੇ ਸਨ ਉਹ ਨੂੰ ਲੈ ਕੇ ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸੱਭੋ ਜਾਣਦੇ ਸਨ ਭਈ ਉਹ ਦਾ ਪਿਉ ਯੂਨਾਨੀ ਸੀ
  • ERVPA

    ਉਹ ਉਸ ਬਾਰੇ ਬਡ਼ੇ ਨੇਕ ਖਿਆਲ ਰਖਦੇ ਸਨ। ਪੌਲੁਸ ਚਾਹੁੰਦਾ ਸੀ ਕਿ ਤਿਮੋਥਿਉਸ ਉਸਦੇ ਨਾਲ ਸਫ਼ਰ ਕਰੇ, ਪਰ ਉਸ ਇਲਾਕੇ ਦੇ ਸਭ ਲੋਕ ਜਾਣਦੇ ਸਨ ਕਿ ਉਸਦਾ ਪਿਤਾ ਯੂਨਾਨੀ ਸੀ। ਇਸ ਲਈ ਪੌਲੁਸ ਨੇ ਉਸ ਇਲਾਕੇ ਦੇ ਯਹੂਦੀਆਂ ਦੀ ਖਾਤਿਰ ਉਸਦੀ ਸੁੰਨਤ ਕੀਤੀ।
  • IRVPA

    ਪੌਲੁਸ ਚਾਹੁੰਦਾ ਸੀ ਕਿ ਇਹ ਮੇਰੇ ਨਾਲ ਚੱਲੇ, ਸੋ ਉਨ੍ਹਾਂ ਯਹੂਦੀਆਂ ਦੇ ਕਾਰਨ, ਉਹ ਦੀ ਸੁੰਨਤ ਕੀਤੀ ਕਿਉਂ ਜੋ ਉਹ ਸਭ ਜਾਣਦੇ ਸਨ ਕਿ ਉਹ ਦਾ ਪਿਤਾ ਯੂਨਾਨੀ ਸੀ।
Total 40 Verses, Current Verse 3 of Total Verses 40
×

Alert

×

punjabi Letters Keypad References