ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
33. ਅਤੇ ਰਾਤ ਦੀ ਓਸੇ ਘੜੀ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜਖ਼ਮ ਧੋਤੇ ਅਰ ਉਸ ਨੇ ਅਰ ਉਸ ਦੇ ਸਾਰੇ ਘਰ ਦਿਆਂ ਨੇ ਓਸੇ ਵੇਲੇ ਬਪਤਿਸਮਾ ਲਿਆ

ERVPA
33. ਜਦ ਕਿ ਰਾਤ ਕਾਫ਼ੀ ਹੋ ਚੁੱਕੀ ਸੀ ਪਰ ਜੇਲਰ ਨੇ ਉਨ੍ਹਾਂ ਨੂੰ ਲਿਆ ਅਤੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ। ਉਸਤੋਂ ਬਾਅਦ, ਜੇਲਰ ਅਤੇ ਉਸਦੇ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਗਿਆ।

IRVPA
33. ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 33 of Total Verses 40
  • ਅਤੇ ਰਾਤ ਦੀ ਓਸੇ ਘੜੀ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜਖ਼ਮ ਧੋਤੇ ਅਰ ਉਸ ਨੇ ਅਰ ਉਸ ਦੇ ਸਾਰੇ ਘਰ ਦਿਆਂ ਨੇ ਓਸੇ ਵੇਲੇ ਬਪਤਿਸਮਾ ਲਿਆ
  • ERVPA

    ਜਦ ਕਿ ਰਾਤ ਕਾਫ਼ੀ ਹੋ ਚੁੱਕੀ ਸੀ ਪਰ ਜੇਲਰ ਨੇ ਉਨ੍ਹਾਂ ਨੂੰ ਲਿਆ ਅਤੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ। ਉਸਤੋਂ ਬਾਅਦ, ਜੇਲਰ ਅਤੇ ਉਸਦੇ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਗਿਆ।
  • IRVPA

    ਅਤੇ ਰਾਤ ਦੇ ਵੇਲੇ ਉਸ ਨੇ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ ਅਤੇ ਉਸ ਨੇ ਅਤੇ ਉਸ ਦੇ ਸਾਰੇ ਪਰਿਵਾਰ ਨੇ ਬਪਤਿਸਮਾ ਲਿਆ।
Total 40 Verses, Current Verse 33 of Total Verses 40
×

Alert

×

punjabi Letters Keypad References