PAV
21. ਜਾਂ ਏਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਦਾਯਾ ਕੀਤਾ ਜੋ ਮਕਦੂਨਿਯਾ ਅਰ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਾਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਰੋਮ ਭੀ ਵੇਖਣਾ ਚਾਹੀਦਾ ਹੈ
ERVPA
21. ਇਨ੍ਹਾਂ ਘਟਨਾਵਾਂ ਤੋਂ ਬਾਅਦ ਪੌਲੁਸ ਨੇ ਯਰੂਸ਼ਲਮ ਵਿੱਚ ਜਾਣ ਦੀ ਯੋਜਨਾ ਬਣਾਈ। ਉਸਨੇ ਯਰੂਸ਼ਲਮ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘਕੇ ਜਾਣ ਦੀ ਵਿਉਂਤ ਬਣਾਈ। ਉਸਨੇ ਸੋਚਿਆ “ਮੇਰੇ ਯਰੂਸ਼ਲਮ ਯਾਤਰਾ ਕਰਨ ਤੋਂ ਬਾਅਦ, ਮੈਨੂੰ ਰੋਮ ਦੀ ਯਾਤਰਾ ਵੀ ਕਰਨੀ ਚਾਹੀਦੀ ਹੈ।”
IRVPA
21. ਜਦੋਂ ਇਹ ਗੱਲਾਂ ਹੋ ਚੁੱਕੀਆਂ ਤਾਂ ਪੌਲੁਸ ਨੇ ਮਨ ਵਿੱਚ ਯੋਜਨਾ ਬਣਾਈ ਜੋ ਮਕਦੂਨਿਯਾ ਅਤੇ ਅਖਾਯਾ ਦੇ ਵਿੱਚੋਂ ਦੀ ਲੰਘ ਕੇ ਯਰੂਸ਼ਲਮ ਨੂੰ ਜਾਵੇ ਅਤੇ ਕਿਹਾ ਕਿ ਜਦੋਂ ਮੈਂ ਉੱਥੇ ਹੋ ਆਵਾਂ ਤਾਂ ਮੈਨੂੰ ਜ਼ਰੂਰੀ ਹੈ, ਜੋ ਮੈਂ ਰੋਮ ਨੂੰ ਵੀ ਵੇਖਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN