ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
26. ਨਾਲੇ ਇਹ ਵੀ ਆਸ ਰੱਖਦਾ ਸੀ ਭਈ ਪੌਲੁਸ ਮੈਨੂੰ ਕੁਝ ਰੋਕੜ ਦੇਵੇਗਾ । ਇਸੇ ਗੱਲੇ ਉਹ ਨੂੰ ਬਹੁਤ ਵਾਰੀ ਸਦਵਾ ਕੇ ਉਸ ਨਾਲ ਗੱਲ ਬਾਤ ਕਰਦਾ ਹੁੰਦਾ ਸੀ

ERVPA
26. ਪਰ ਫ਼ੇਲਿਕੁਸ ਦਾ ਉਸ ਨਾਲ ਗੱਲ-ਬਾਤ ਕਰਨ ਦਾ ਕਾਰਣ ਕੁਝ ਹੋਰ ਸੀ। ਉਹ ਸੋਚ ਰਿਹਾ ਸੀ ਕਿ ਸ਼ਾਇਦ ਪੌਲੁਸ ਕੁਝ ਰਿਸ਼ਵਤ ਦੇਵੇਗਾ ਇਸੇ ਕਰਕੇ ਉਸਨੇ ਉਸਨੂੰ ਬਹੁਤ ਵਾਰ ਬੁਲਾਇਆ ਅਤੇ ਉਸ ਨਾਲ ਗੱਲ-ਬਾਤ ਕੀਤੀ।

IRVPA
26. ਅਤੇ ਇਹ ਵੀ ਆਸ ਰੱਖਦਾ ਸੀ ਕਿ ਪੌਲੁਸ ਮੈਨੂੰ ਕੁਝ ਪੈਸਾ ਦੇਵੇਗਾ। ਇਸੇ ਗੱਲੋਂ ਉਹ ਨੂੰ ਬਹੁਤ ਵਾਰੀ ਬੁਲਾ ਕੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 27 Verses, Current Verse 26 of Total Verses 27
  • ਨਾਲੇ ਇਹ ਵੀ ਆਸ ਰੱਖਦਾ ਸੀ ਭਈ ਪੌਲੁਸ ਮੈਨੂੰ ਕੁਝ ਰੋਕੜ ਦੇਵੇਗਾ । ਇਸੇ ਗੱਲੇ ਉਹ ਨੂੰ ਬਹੁਤ ਵਾਰੀ ਸਦਵਾ ਕੇ ਉਸ ਨਾਲ ਗੱਲ ਬਾਤ ਕਰਦਾ ਹੁੰਦਾ ਸੀ
  • ERVPA

    ਪਰ ਫ਼ੇਲਿਕੁਸ ਦਾ ਉਸ ਨਾਲ ਗੱਲ-ਬਾਤ ਕਰਨ ਦਾ ਕਾਰਣ ਕੁਝ ਹੋਰ ਸੀ। ਉਹ ਸੋਚ ਰਿਹਾ ਸੀ ਕਿ ਸ਼ਾਇਦ ਪੌਲੁਸ ਕੁਝ ਰਿਸ਼ਵਤ ਦੇਵੇਗਾ ਇਸੇ ਕਰਕੇ ਉਸਨੇ ਉਸਨੂੰ ਬਹੁਤ ਵਾਰ ਬੁਲਾਇਆ ਅਤੇ ਉਸ ਨਾਲ ਗੱਲ-ਬਾਤ ਕੀਤੀ।
  • IRVPA

    ਅਤੇ ਇਹ ਵੀ ਆਸ ਰੱਖਦਾ ਸੀ ਕਿ ਪੌਲੁਸ ਮੈਨੂੰ ਕੁਝ ਪੈਸਾ ਦੇਵੇਗਾ। ਇਸੇ ਗੱਲੋਂ ਉਹ ਨੂੰ ਬਹੁਤ ਵਾਰੀ ਬੁਲਾ ਕੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ।
Total 27 Verses, Current Verse 26 of Total Verses 27
×

Alert

×

punjabi Letters Keypad References