PAV
27. ਅਤੇ ਜਾਂ ਦੋ ਵਰਹੇ ਪੂਰੇ ਹੋਏ ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਭਈ ਯਹੂਦੀਆਂ ਨੂੰ ਪਰਸੰਨ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ।।
ERVPA
27. ਪਰ ਦੋ ਸਾਲ ਬਾਅਦ ਪੁਰਕਿਯੁਸ ਫ਼ੇਸਤੁਸ ਫ਼ੇਲਿਕੁਸ ਦੀ ਥਾਂ ਹਾਕਮ ਬਣ ਗਿਆ। ਇਸ ਲਈ ਹੁਣ ਫ਼ੇਲਿਕੁਸ ਹਾਕਮ ਨਾ ਰਿਹਾ। ਫ਼ੇਲਿਕੁਸ ਕੁਝ ਅਜਿਹਾ ਕਰਨਾ ਚਾਹੁੰਦਾ ਸੀ ਜੋ ਯਹੂਦੀਆਂ ਨੂੰ ਪ੍ਰਸੰਨ ਕਰੇ। ਇਸ ਲਈ ਉਸਨੇ ਪੌਲੁਸ ਨੂੰ ਕੈਦ ਵਿੱਚ ਹੀ ਰਹਿਣ ਦਿੱਤਾ।
IRVPA
27. ਅਤੇ ਜਦੋਂ ਦੋ ਸਾਲ ਪੂਰੇ ਹੋਏ, ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਖੁਸ਼ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN