ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
23. ਜਦ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਸਾਖੀ ਦੇ ਕੇ ਅਤੇ ਮੂਸਾ ਦੀ ਸ਼ਰਾ ਅਤੇ ਨਬੀਆਂ ਵਿੱਚੋ ਯਿਸੂ ਦੇ ਹੱਕ ਵਿੱਚ ਪਰਮਾਣ ਲਿਆ ਕੇ ਸਵੇਰ ਤੋਂ ਲੈ ਕੇ ਸੰਝ ਤਾਈਂ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ

ERVPA
23. ਤਾਂ ਪੌਲੁਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲੁਸ ਨੂੰ ਉਸਦੇ ਘਰ ਮਿਲੇ। ਪੌਲੁਸ ਨੇ ਸਵੇਰੇ ਤੋਂ ਆਥਣ ਤੱਕ ਪਰਮੇਸ਼ੁਰ ਦੇ ਰਾਜ ਬਾਰੇ ਵਰਨਣ ਕੀਤਾ। ਅਤੇ ਉਨ੍ਹਾਂ ਨੂੰ ਯਿਸੂ ਬਾਰੇ ਨਿਹਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼, ਕੀਤੀ। ਉਸਨੇ ਇਹ ਕੋਸ਼ਿਸ਼ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦਕੇ ਕੀਤੀ।

IRVPA
23. ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 31 Verses, Current Verse 23 of Total Verses 31
  • ਜਦ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਸਾਖੀ ਦੇ ਕੇ ਅਤੇ ਮੂਸਾ ਦੀ ਸ਼ਰਾ ਅਤੇ ਨਬੀਆਂ ਵਿੱਚੋ ਯਿਸੂ ਦੇ ਹੱਕ ਵਿੱਚ ਪਰਮਾਣ ਲਿਆ ਕੇ ਸਵੇਰ ਤੋਂ ਲੈ ਕੇ ਸੰਝ ਤਾਈਂ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ
  • ERVPA

    ਤਾਂ ਪੌਲੁਸ ਅਤੇ ਯਹੂਦੀਆਂ ਨੇ ਸਭਾ ਲਈ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਹੋਰ ਵੀ ਬਹੁਤ ਸਾਰੇ ਯਹੂਦੀ ਲੋਕ ਪੌਲੁਸ ਨੂੰ ਉਸਦੇ ਘਰ ਮਿਲੇ। ਪੌਲੁਸ ਨੇ ਸਵੇਰੇ ਤੋਂ ਆਥਣ ਤੱਕ ਪਰਮੇਸ਼ੁਰ ਦੇ ਰਾਜ ਬਾਰੇ ਵਰਨਣ ਕੀਤਾ। ਅਤੇ ਉਨ੍ਹਾਂ ਨੂੰ ਯਿਸੂ ਬਾਰੇ ਨਿਹਚਾ ਕਰਵਾਉਣ ਲਈ ਮਨਾਉਣ ਦੀ ਕੋਸ਼ਿਸ਼, ਕੀਤੀ। ਉਸਨੇ ਇਹ ਕੋਸ਼ਿਸ਼ ਮੂਸਾ ਦੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਦਾ ਸਬੂਤ ਦਕੇ ਕੀਤੀ।
  • IRVPA

    ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ!
Total 31 Verses, Current Verse 23 of Total Verses 31
×

Alert

×

punjabi Letters Keypad References