ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
6. ਪਰ ਓਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇ ਯਾ ਅਚਾਣਕ ਮਰ ਕੇ ਡਿੱਗ ਪਏ ਪਰ ਜਾਂ ਉਨ੍ਹਾਂ ਬਹੁਤ ਚਿਰ ਤਾਈਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ ਤਾਂ ਉਨ੍ਹਾਂ ਨੂੰ ਹੋਰ ਸੋਚ ਆਈ ਅਤੇ ਕਹਿਣ ਲੱਗੇ ਭਈ ਇਹ ਤਾਂ ਕੋਈ ਦਿਉਤਾ ਹੈ!।।

ERVPA
6. ਲੋਕਾਂ ਨੇ ਸੋਚਿਆ ਸ਼ਾਇਦ ਉਹ ਸੁਜ੍ਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ। ਉਹ ਬਡ਼ੀ ਦੇਰ ਤੱਕ ਪੌਲੁਸ ਨੂੰ ਵੇਖਦੇ ਰਹੇ, ਪਰ ਉਸ ਨਾਲ ਕੁਝ ਵੀ ਬੁਰਾ ਨਾ ਵਾਪਰਿਆ। ਤਾਂ ਉਨ੍ਹਾਂ ਨੇ ਉਸ ਬਾਰੇ ਆਪਣੀਆਂ ਸੋਚਾਂ ਬਦਲ ਲਈਆਂ ਅਤੇ ਆਖਿਆ, “ਇਹ ਇੱਕ ਦੇਵਤਾ ਹੈ।”

IRVPA
6. ਪਰ ਉਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇਗਾ ਜਾਂ ਅਚਾਨਕ ਮਰ ਕੇ ਡਿੱਗ ਪਵੇਗਾ ਪਰ ਜਦੋਂ ਉਨ੍ਹਾਂ ਬਹੁਤ ਸਮਾਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਤਾਂ ਉਨ੍ਹਾਂ ਦੇ ਮਨ ਵਿੱਚ ਹੋਰ ਵਿਚਾਰ ਆਇਆ ਅਤੇ ਕਹਿਣ ਲੱਗੇ ਇਹ ਤਾਂ ਕੋਈ ਦੇਵਤਾ ਹੈ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 31 Verses, Current Verse 6 of Total Verses 31
  • ਪਰ ਓਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇ ਯਾ ਅਚਾਣਕ ਮਰ ਕੇ ਡਿੱਗ ਪਏ ਪਰ ਜਾਂ ਉਨ੍ਹਾਂ ਬਹੁਤ ਚਿਰ ਤਾਈਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ ਤਾਂ ਉਨ੍ਹਾਂ ਨੂੰ ਹੋਰ ਸੋਚ ਆਈ ਅਤੇ ਕਹਿਣ ਲੱਗੇ ਭਈ ਇਹ ਤਾਂ ਕੋਈ ਦਿਉਤਾ ਹੈ!।।
  • ERVPA

    ਲੋਕਾਂ ਨੇ ਸੋਚਿਆ ਸ਼ਾਇਦ ਉਹ ਸੁਜ੍ਜ ਜਾਵੇਗਾ ਜਾਂ ਅਚਾਨਕ ਮਰ ਜਾਵੇਗਾ। ਉਹ ਬਡ਼ੀ ਦੇਰ ਤੱਕ ਪੌਲੁਸ ਨੂੰ ਵੇਖਦੇ ਰਹੇ, ਪਰ ਉਸ ਨਾਲ ਕੁਝ ਵੀ ਬੁਰਾ ਨਾ ਵਾਪਰਿਆ। ਤਾਂ ਉਨ੍ਹਾਂ ਨੇ ਉਸ ਬਾਰੇ ਆਪਣੀਆਂ ਸੋਚਾਂ ਬਦਲ ਲਈਆਂ ਅਤੇ ਆਖਿਆ, “ਇਹ ਇੱਕ ਦੇਵਤਾ ਹੈ।”
  • IRVPA

    ਪਰ ਉਹ ਉਡੀਕਦੇ ਰਹੇ ਕਿ ਉਹ ਹੁਣੇ ਸੁੱਜ ਜਾਵੇਗਾ ਜਾਂ ਅਚਾਨਕ ਮਰ ਕੇ ਡਿੱਗ ਪਵੇਗਾ ਪਰ ਜਦੋਂ ਉਨ੍ਹਾਂ ਬਹੁਤ ਸਮਾਂ ਉਡੀਕ ਕਰਕੇ ਵੇਖਿਆ ਜੋ ਉਹ ਦਾ ਕੁਝ ਨਹੀਂ ਵਿਗੜਿਆ, ਤਾਂ ਉਨ੍ਹਾਂ ਦੇ ਮਨ ਵਿੱਚ ਹੋਰ ਵਿਚਾਰ ਆਇਆ ਅਤੇ ਕਹਿਣ ਲੱਗੇ ਇਹ ਤਾਂ ਕੋਈ ਦੇਵਤਾ ਹੈ!
Total 31 Verses, Current Verse 6 of Total Verses 31
×

Alert

×

punjabi Letters Keypad References