ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
7. ਉਸ ਥਾਂ ਦੇ ਨੇੜੇ ਪੁਬਲਿਯੁਸ ਨਾਮੇ ਉਸ ਟਾਪੂ ਦੇ ਸਰਦਾਰ ਦੀ ਮਿਲਖ ਸੀ । ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਵੱਡੇ ਪ੍ਰੇਮ ਨਾਲ ਤਿੰਨਾਂ ਦਿਨ ਤਾਈਂ ਸਾਡਾ ਆਦਰ ਭਾਉ ਕੀਤਾ

ERVPA
7. ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ।

IRVPA
7. ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੁਸ ਦੀ ਜ਼ਮੀਨ ਸੀ। ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ!



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 31 Verses, Current Verse 7 of Total Verses 31
  • ਉਸ ਥਾਂ ਦੇ ਨੇੜੇ ਪੁਬਲਿਯੁਸ ਨਾਮੇ ਉਸ ਟਾਪੂ ਦੇ ਸਰਦਾਰ ਦੀ ਮਿਲਖ ਸੀ । ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਵੱਡੇ ਪ੍ਰੇਮ ਨਾਲ ਤਿੰਨਾਂ ਦਿਨ ਤਾਈਂ ਸਾਡਾ ਆਦਰ ਭਾਉ ਕੀਤਾ
  • ERVPA

    ਉਸ ਇਲਾਕੇ ਦੇ ਆਸ-ਪਾਸ ਛੋਟੇ-ਛੋਟੇ ਖੇਤ ਸਨ। ਉਹ ਜਾਇਦਾਦ ਪੁਬਲਿਯੁਸ ਨਾਮੀਂ ਟਾਪੂ ਦੇ ਸਰਦਾਰ ਦੀ ਸੀ। ਉਸਨੇ ਆਪਣੇ ਘਰ ਵਿੱਚ ਸਾਡਾ ਸਵਾਗਤ ਕੀਤਾ ਅਤੇ ਤਿੰਨਾਂ ਦਿਨਾਂ ਤੱਕ ਸਾਡੇ ਨਾਲ ਬਹੁਤ ਦਿਆਮਈ ਵਿਹਾਰ ਕੀਤਾ।
  • IRVPA

    ਉਸ ਥਾਂ ਦੇ ਨੇੜੇ, ਉਸ ਟਾਪੂ ਦੇ ਅਧਿਕਾਰੀ ਪੁਬਲਿਯੁਸ ਦੀ ਜ਼ਮੀਨ ਸੀ। ਸੋ ਉਹ ਨੇ ਸਾਨੂੰ ਘਰ ਲੈ ਜਾ ਕੇ ਬਹੁਤ ਪਿਆਰ ਨਾਲ ਤਿੰਨਾਂ ਦਿਨਾਂ ਤੱਕ ਸਾਡੀ ਸੇਵਾ ਕੀਤੀ!
Total 31 Verses, Current Verse 7 of Total Verses 31
×

Alert

×

punjabi Letters Keypad References