ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
12. ਕਿਉਂ ਜੋ ਪਰਮੇਸ਼ੁਰ ਦਾ ਬਚਨ ਜੀਉਂਦਾ ਅਤੇ ਗੁਣਕਾਰ ਅਤੇ ਹਰੇਕ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਅਤੇ ਜੀਵ ਅਤੇ ਆਤਮਾ ਨੂੰ ਅਰ ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੀਆਂ ਵਿਚਾਰਾਂ ਅਤੇ ਧਾਰਨਾਂ ਨੂੰ ਜਾਚ ਲੈਂਦਾ ਹੈ

ERVPA
12. ਪਰਮੇਸ਼ੁਰ ਦਾ ਵਚਨ ਸਜੀਵ ਹੈ ਅਤੇ ਕਾਰਜ ਕਰ ਰਿਹਾ ਹੈ। ਉਸ ਦਾ ਵਚਨ ਤੇਜ਼ ਤੋਂ ਤੇਜ਼ ਧਾਰ ਵਾਲੀ ਤਲਵਾਰ ਨਾਲੋਂ ਤਿਖਾ ਹੈ। ਪਰਮੇਸ਼ੁਰ ਦਾ ਵਚਨ ਸਾਡੇ ਅੰਦਰ ਦੂਂਘਿਆਂ ਕੱਟਦਾ ਹੈ, ਉਸ ਜਗ਼੍ਹਾ ਵੀ ਜਿਥੇ ਰੂਹ ਅਤੇ ਆਤਮਾ ਜੁਡ਼ਦੇ ਹਨ। ਪਰਮੇਸ਼ੁਰ ਦਾ ਵਚਨ ਸਾਡੇ ਜੋਡ਼ਾਂ ਅਤੇ ਹੱਡੀਆਂ ਅੰਦਰ ਵੀ ਮਾਰ ਕਰਦਾ ਹੈ। ਇਹ ਸਾਡੇ ਦਿਲ ਦੀਆਂ ਸੋਚਾਂ ਅਤੇ ਇਰਾਦਿਆਂ ਦਾ ਨਿਰਣਾ ਕਰਦਾ ਹੈ।

IRVPA
12. ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 16 Verses, Current Verse 12 of Total Verses 16
1 2 3
4 5 6 7 8 9 10 11 12 13 14 15 16
  • ਕਿਉਂ ਜੋ ਪਰਮੇਸ਼ੁਰ ਦਾ ਬਚਨ ਜੀਉਂਦਾ ਅਤੇ ਗੁਣਕਾਰ ਅਤੇ ਹਰੇਕ ਦੋ ਧਾਰੀ ਤਲਵਾਰ ਨਾਲੋਂ ਤਿੱਖਾ ਅਤੇ ਜੀਵ ਅਤੇ ਆਤਮਾ ਨੂੰ ਅਰ ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੀਆਂ ਵਿਚਾਰਾਂ ਅਤੇ ਧਾਰਨਾਂ ਨੂੰ ਜਾਚ ਲੈਂਦਾ ਹੈ
  • ERVPA

    ਪਰਮੇਸ਼ੁਰ ਦਾ ਵਚਨ ਸਜੀਵ ਹੈ ਅਤੇ ਕਾਰਜ ਕਰ ਰਿਹਾ ਹੈ। ਉਸ ਦਾ ਵਚਨ ਤੇਜ਼ ਤੋਂ ਤੇਜ਼ ਧਾਰ ਵਾਲੀ ਤਲਵਾਰ ਨਾਲੋਂ ਤਿਖਾ ਹੈ। ਪਰਮੇਸ਼ੁਰ ਦਾ ਵਚਨ ਸਾਡੇ ਅੰਦਰ ਦੂਂਘਿਆਂ ਕੱਟਦਾ ਹੈ, ਉਸ ਜਗ਼੍ਹਾ ਵੀ ਜਿਥੇ ਰੂਹ ਅਤੇ ਆਤਮਾ ਜੁਡ਼ਦੇ ਹਨ। ਪਰਮੇਸ਼ੁਰ ਦਾ ਵਚਨ ਸਾਡੇ ਜੋਡ਼ਾਂ ਅਤੇ ਹੱਡੀਆਂ ਅੰਦਰ ਵੀ ਮਾਰ ਕਰਦਾ ਹੈ। ਇਹ ਸਾਡੇ ਦਿਲ ਦੀਆਂ ਸੋਚਾਂ ਅਤੇ ਇਰਾਦਿਆਂ ਦਾ ਨਿਰਣਾ ਕਰਦਾ ਹੈ।
  • IRVPA

    ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।
Total 16 Verses, Current Verse 12 of Total Verses 16
1 2 3
4 5 6 7 8 9 10 11 12 13 14 15 16
×

Alert

×

punjabi Letters Keypad References