PAV
13. ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਬਚਨ ਦਿੱਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਹ ਦੀ ਓਹ ਸੌਂਹ ਖਾਂਦਾ ਉਹ ਨੇ ਆਪਣੀ ਹੀ ਸੌਂਹ ਖਾ ਕੇ ਆਖਿਆ
ERVPA
13. ਪਰਮੇਸ਼ੁਰ ਨੇ ਅਬਰਾਹਾਮ ਨਾਲ ਇੱਕ ਵਾਦਾ ਕੀਤਾ। ਜਿਵੇਂ ਕਿ ਉਥੇ ਪਰਮੇਸ਼ੁਰ ਨਾਲੋਂ ਵਡੇਰਾ ਕੋਈ ਨਹੀਂ ਸੀ, ਉਸਨੇ ਸੌਂਹ ਖਾਣ ਲਈ ਆਪਣਾ ਹੀ ਨਾਂ ਇਸਤੇਮਾਲ ਕੀਤਾ ਕਿ ਉਹ ਉਹੀ ਕਰੇਗਾ ਜਿਸਦਾ ਉਸਨੇ ਵਾਦਾ ਕੀਤਾ ਸੀ।
IRVPA
13. ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦਾ ਕੀਤਾ ਤਾਂ ਇਸ ਕਰਕੇ ਜੋ ਆਪਣੇ ਨਾਲੋਂ ਵੱਡਾ ਕੋਈ ਨਾ ਵੇਖਿਆ ਜਿਸ ਦੀ ਉਹ ਸਹੁੰ ਖਾਂਦਾ ਉਹ ਨੇ ਆਪਣੀ ਹੀ ਸਹੁੰ ਖਾ ਕੇ ਆਖਿਆ
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN