PAV
18. ਭਈ ਦੋ ਅਟੱਲ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸਾ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਾਂ
ERVPA
18. ਇਹ ਦੋ ਗੱਲਾਂ ਕਦੇ ਵੀ ਨਹੀਂ ਬਦਲਣਗੀਆਂ। ਜਦੋਂ ਵੀ ਪਰਮੇਸ਼ੁਰ ਕੁਝ ਆਖਦਾ ਹੈ, ਉਹ ਝੂਠ ਨਹੀਂ ਬੋਲਦਾ ਅਤੇ ਜਦੋਂ ਉਹ ਕੌਲ ਕਰਦਾ ਹੈ, ਉਹ ਕਦੀ ਵੀ ਝੂਠ ਨਹੀਂ ਬੋਲੇਗਾ। ਇਸ ਲਈ ਅਸੀਂ ਸੁਰਖਿਆ ਲਈ ਪਰਮੇਸ਼ੁਰ ਕੋਲ ਭੱਜ ਪਏ ਹਾਂ, ਇਸ ਗੱਲ ਨੇ ਸਾਨੂੰ ਬਹੁਤ ਦਿਲਾਸਾ ਦਿੱਤਾ ਹੈ। ਇਹ ਦੋਵੇ ਗੱਲਾਂ ਸਾਨੂੰ ਦਿਲਾਸਾ ਅਤੇ ਤਾਕਤ ਦਿੰਦੀਆਂ ਹਨ, ਤਾਂ ਜੋ ਅਸੀਂ ਉਸ ਉਮੀਦ ਨੂੰ ਜਾਰੀ ਰੱਖੀਏ ਜਿਹਡ਼ੀ ਸਾਨੂੰ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ
IRVPA
18. ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN