ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
20. ਏਸ ਲਈ ਤੁਸੀਂ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸਨੇ ਆਦੋਮ ਦੇ ਵਿਖੇ ਸੋਚੀ ਹੋਈ ਹੈ ਅਤੇ ਉਹ ਦੀਆਂ ਵਿਚਾਰਾਂ ਨੂੰ ਜਿਹੜੀਆਂ ਉਸਨੇ ਤੇਮਾਨ ਦੇ ਵਾਸੀਆਂ ਦੇ ਵਿਖੇ ਕੀਤੀਆਂ ਹਨ। ਸੱਚ ਮੁੱਚ ਓਹਨਾਂ ਦੇ ਇੱਜੜ ਦੇ ਨਿੱਕੇ ਨਿੱਕੇ ਵੀ ਧੂ ਕੇ ਲੈ ਜਾਏ ਜਾਣਗੇ, ਸੱਚ ਮੁੱਚ ਓਹਨਾਂ ਦੀਆਂ ਚਰਾਂਦਾਂ ਵੀ ਓਹਨਾਂ ਲਈ ਵਿਰਾਨ ਹੋਣਗੀਆਂ

ERVPA

IRVPA
20. ਇਸ ਲਈ ਤੁਸੀਂ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਨੇ ਅਦੋਮ ਦੇ ਬਾਰੇ ਸੋਚੀ ਹੋਈ ਹੈ ਅਤੇ ਉਹ ਦੀਆਂ ਵਿਚਾਰਾਂ ਨੂੰ ਜਿਹੜੀਆਂ ਉਸ ਨੇ ਤੇਮਾਨ ਦੇ ਵਾਸੀਆਂ ਦੇ ਬਾਰੇ ਕੀਤੀਆਂ ਹਨ। ਸੱਚ-ਮੁੱਚ ਉਹ ਉਹਨਾਂ ਦੇ ਇੱਜੜ ਦੇ ਨਿੱਕੇ-ਨਿੱਕੇ ਵੀ ਧੂ ਕੇ ਲੈ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਾਰਗਾਹਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 20 of Total Verses 39
  • ਏਸ ਲਈ ਤੁਸੀਂ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸਨੇ ਆਦੋਮ ਦੇ ਵਿਖੇ ਸੋਚੀ ਹੋਈ ਹੈ ਅਤੇ ਉਹ ਦੀਆਂ ਵਿਚਾਰਾਂ ਨੂੰ ਜਿਹੜੀਆਂ ਉਸਨੇ ਤੇਮਾਨ ਦੇ ਵਾਸੀਆਂ ਦੇ ਵਿਖੇ ਕੀਤੀਆਂ ਹਨ। ਸੱਚ ਮੁੱਚ ਓਹਨਾਂ ਦੇ ਇੱਜੜ ਦੇ ਨਿੱਕੇ ਨਿੱਕੇ ਵੀ ਧੂ ਕੇ ਲੈ ਜਾਏ ਜਾਣਗੇ, ਸੱਚ ਮੁੱਚ ਓਹਨਾਂ ਦੀਆਂ ਚਰਾਂਦਾਂ ਵੀ ਓਹਨਾਂ ਲਈ ਵਿਰਾਨ ਹੋਣਗੀਆਂ
  • IRVPA

    ਇਸ ਲਈ ਤੁਸੀਂ ਯਹੋਵਾਹ ਦੀ ਸਲਾਹ ਸੁਣੋ ਜਿਹੜੀ ਉਸ ਨੇ ਅਦੋਮ ਦੇ ਬਾਰੇ ਸੋਚੀ ਹੋਈ ਹੈ ਅਤੇ ਉਹ ਦੀਆਂ ਵਿਚਾਰਾਂ ਨੂੰ ਜਿਹੜੀਆਂ ਉਸ ਨੇ ਤੇਮਾਨ ਦੇ ਵਾਸੀਆਂ ਦੇ ਬਾਰੇ ਕੀਤੀਆਂ ਹਨ। ਸੱਚ-ਮੁੱਚ ਉਹ ਉਹਨਾਂ ਦੇ ਇੱਜੜ ਦੇ ਨਿੱਕੇ-ਨਿੱਕੇ ਵੀ ਧੂ ਕੇ ਲੈ ਜਾਣਗੇ, ਸੱਚ-ਮੁੱਚ ਉਹਨਾਂ ਦੀਆਂ ਚਾਰਗਾਹਾਂ ਵੀ ਉਹਨਾਂ ਲਈ ਵਿਰਾਨ ਹੋਣਗੀਆਂ
Total 39 Verses, Current Verse 20 of Total Verses 39
×

Alert

×

punjabi Letters Keypad References