ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਹਾਇ ਤੈਨੂੰ ਖੁਰਾਜ਼ੀਨ! ਹਾਇ ਤੈਨੂੰ ਬੈਤਸੈਦਾ! ਕਿਉਂਕਿ ਜਿਹੜੀਆਂ ਕਰਾਮਾਤਾਂ ਤੁਹਾਡੇ ਵਿੱਚ ਕੀਤੀਆਂ ਗਈਆਂ ਜੇ ਸੂਰ ਅਤੇ ਸੈਦਾ ਵਿੱਚ ਕੀਤੀਆਂ ਜਾਂਦੀਆਂ ਤਾਂ ਓਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੀ ਦੇ ਤੋਬਾ ਕਰ ਲੈਂਦੇ

ERVPA
13. “ਖੁਰਾਜ਼ੀਨ ਤੇਰੇ ਤੇ ਲਾਹਨਤ, ਬੈਤਸੈਦਾ ਤੇਰੇ ਤੇ ਲਾਹਨਤ। ਮੈਂ ਤੁਹਾਡੇ ਦਰਮਿਆਨ ਬਹੁਤ ਸਾਰੇ ਕਰਿਸ਼ਮੇ ਕੀਤੇ। ਜੇ ਮੈਂ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਹੁੰਦੇ ਤਾਂ ਉਨ੍ਹਾਂ ਨੇ ਕਦੋਂ ਦੇ ਆਪਣੇ ਜੀਵਨ ਬਦਲ ਲਏ ਹੁੰਦੇ। ਅਤੇ ਤੱਪਡ਼ ਪਹਿਨ ਕੇ ਆਪਣੇ ਉੱਪਰ ਸੁਆਹ ਮਲ ਲੈਂਦੇ ਇਹ ਦਰਸ਼ਾਉਣ ਲਈ ਕਿ ਉਹ ਆਪਣੇ ਪਾਪਾਂ ਲਈ ਮਾਫ਼ੀ ਮੰਗਦੇ ਹਨ।

IRVPA
13. ਹਾਏ ਖੁਰਾਜ਼ੀਨ! ਹਾਏ ਬੈਤਸੈਦਾ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 42 Verses, Current Verse 13 of Total Verses 42
  • ਹਾਇ ਤੈਨੂੰ ਖੁਰਾਜ਼ੀਨ! ਹਾਇ ਤੈਨੂੰ ਬੈਤਸੈਦਾ! ਕਿਉਂਕਿ ਜਿਹੜੀਆਂ ਕਰਾਮਾਤਾਂ ਤੁਹਾਡੇ ਵਿੱਚ ਕੀਤੀਆਂ ਗਈਆਂ ਜੇ ਸੂਰ ਅਤੇ ਸੈਦਾ ਵਿੱਚ ਕੀਤੀਆਂ ਜਾਂਦੀਆਂ ਤਾਂ ਓਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੀ ਦੇ ਤੋਬਾ ਕਰ ਲੈਂਦੇ
  • ERVPA

    “ਖੁਰਾਜ਼ੀਨ ਤੇਰੇ ਤੇ ਲਾਹਨਤ, ਬੈਤਸੈਦਾ ਤੇਰੇ ਤੇ ਲਾਹਨਤ। ਮੈਂ ਤੁਹਾਡੇ ਦਰਮਿਆਨ ਬਹੁਤ ਸਾਰੇ ਕਰਿਸ਼ਮੇ ਕੀਤੇ। ਜੇ ਮੈਂ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਹੁੰਦੇ ਤਾਂ ਉਨ੍ਹਾਂ ਨੇ ਕਦੋਂ ਦੇ ਆਪਣੇ ਜੀਵਨ ਬਦਲ ਲਏ ਹੁੰਦੇ। ਅਤੇ ਤੱਪਡ਼ ਪਹਿਨ ਕੇ ਆਪਣੇ ਉੱਪਰ ਸੁਆਹ ਮਲ ਲੈਂਦੇ ਇਹ ਦਰਸ਼ਾਉਣ ਲਈ ਕਿ ਉਹ ਆਪਣੇ ਪਾਪਾਂ ਲਈ ਮਾਫ਼ੀ ਮੰਗਦੇ ਹਨ।
  • IRVPA

    ਹਾਏ ਖੁਰਾਜ਼ੀਨ! ਹਾਏ ਬੈਤਸੈਦਾ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ।
Total 42 Verses, Current Verse 13 of Total Verses 42
×

Alert

×

punjabi Letters Keypad References