ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
23. ਹਮਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵੰਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡੀ ਤੰਗੀ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ

ERVPA
23. “ਇਹ ਸਮਾਂ ਗਰਭਵਤੀ ਔਰਤਾਂ ਵਾਸਤੇ ਬਡ਼ਾ ਵਿਕਰਾਲ ਹੋਵੇਗਾ, ਅਤੇ ਉਨ੍ਹਾਂ ਮਾਵਾਂ ਵਾਸਤੇ ਵੀ, ਜਿਨ੍ਹਾਂ ਕੋਲ ਦੁਧ ਪੀਂਦੇ ਨਿਆਣੇ ਹਨ। ਕਿਉਂਕਿ ਇਸ ਧਰਤੀ ਤੇ ਬਹੁਤ ਮਾਡ਼ਾ ਸਮਾਂ ਆਉਣ ਵਾਲਾ ਹੈ। ਪ੍ਰਭੂ ਇਨ੍ਹਾਂ ਲੋਕਾਂ ਨਾਲ ਬਡ਼ੇ ਕਰੋਧ ਵਿੱਚ ਹੋਵੇਗਾ।

IRVPA
23. ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੇਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 38 Verses, Current Verse 23 of Total Verses 38
  • ਹਮਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵੰਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡੀ ਤੰਗੀ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ
  • ERVPA

    “ਇਹ ਸਮਾਂ ਗਰਭਵਤੀ ਔਰਤਾਂ ਵਾਸਤੇ ਬਡ਼ਾ ਵਿਕਰਾਲ ਹੋਵੇਗਾ, ਅਤੇ ਉਨ੍ਹਾਂ ਮਾਵਾਂ ਵਾਸਤੇ ਵੀ, ਜਿਨ੍ਹਾਂ ਕੋਲ ਦੁਧ ਪੀਂਦੇ ਨਿਆਣੇ ਹਨ। ਕਿਉਂਕਿ ਇਸ ਧਰਤੀ ਤੇ ਬਹੁਤ ਮਾਡ਼ਾ ਸਮਾਂ ਆਉਣ ਵਾਲਾ ਹੈ। ਪ੍ਰਭੂ ਇਨ੍ਹਾਂ ਲੋਕਾਂ ਨਾਲ ਬਡ਼ੇ ਕਰੋਧ ਵਿੱਚ ਹੋਵੇਗਾ।
  • IRVPA

    ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੇਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ।
Total 38 Verses, Current Verse 23 of Total Verses 38
×

Alert

×

punjabi Letters Keypad References