ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
19. ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਵਾਰਤਾਂॽ ਤਾਂ ਉਨ੍ਹਾਂ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਵਿਖੇ ਜਿਹੜਾ ਨਬੀ ਅਰ ਨਾਲੇ ਪਰਮੇਸ਼ੁਰ ਅਤੇ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰਥ ਸੀ

ERVPA
19. ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ?” ਉਨ੍ਹਾਂ ਨੇ ਉਸਨੂੰ ਕਿਹਾ, “ਇਹ ਨਾਸਰਤ ਦੇ ਯਿਸੂ ਬਾਰੇ ਹੈ। ਉਹ ਪਰਮੇਸ਼ੁਰ ਅਤੇ ਲੋਕਾਂ ਲਈ ਇੱਕ ਮਹਾਨ ਨਬੀ ਸੀ। ਇਹ ਉਸਨੇ ਸ਼ਕਤੀਸ਼ਾਲੀ ਬਚਨਾਂ ਅਤੇ ਕਰਨੀਆ ਦੁਆਰਾ ਸਾਬਤ ਕਰ ਦਿੱਤਾ।

IRVPA
19. ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਘਟਨਾਵਾਂ? ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਬਾਰੇ, ਜਿਹੜਾ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰੱਥੀ ਅਤੇ ਪਰਮੇਸ਼ੁਰ ਦਾ ਨਬੀ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 53 Verses, Current Verse 19 of Total Verses 53
  • ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਵਾਰਤਾਂॽ ਤਾਂ ਉਨ੍ਹਾਂ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਵਿਖੇ ਜਿਹੜਾ ਨਬੀ ਅਰ ਨਾਲੇ ਪਰਮੇਸ਼ੁਰ ਅਤੇ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰਥ ਸੀ
  • ERVPA

    ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਸ ਬਾਰੇ ਗੱਲ ਕਰ ਰਹੇ ਹੋ?” ਉਨ੍ਹਾਂ ਨੇ ਉਸਨੂੰ ਕਿਹਾ, “ਇਹ ਨਾਸਰਤ ਦੇ ਯਿਸੂ ਬਾਰੇ ਹੈ। ਉਹ ਪਰਮੇਸ਼ੁਰ ਅਤੇ ਲੋਕਾਂ ਲਈ ਇੱਕ ਮਹਾਨ ਨਬੀ ਸੀ। ਇਹ ਉਸਨੇ ਸ਼ਕਤੀਸ਼ਾਲੀ ਬਚਨਾਂ ਅਤੇ ਕਰਨੀਆ ਦੁਆਰਾ ਸਾਬਤ ਕਰ ਦਿੱਤਾ।
  • IRVPA

    ਉਸ ਨੇ ਉਨ੍ਹਾਂ ਨੂੰ ਕਿਹਾ, ਕਿਹੜੀਆਂ ਘਟਨਾਵਾਂ? ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਯਿਸੂ ਨਾਸਰੀ ਦੇ ਬਾਰੇ, ਜਿਹੜਾ ਸਾਰੇ ਲੋਕਾਂ ਦੇ ਅੱਗੇ ਕਰਨੀ ਅਤੇ ਬਚਨ ਵਿੱਚ ਸਮਰੱਥੀ ਅਤੇ ਪਰਮੇਸ਼ੁਰ ਦਾ ਨਬੀ ਸੀ।
Total 53 Verses, Current Verse 19 of Total Verses 53
×

Alert

×

punjabi Letters Keypad References