ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
33. ਅੱਗੇ ਉਨ੍ਹਾਂ ਉਸ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਬੇਨਤੀ ਕਰਦੇ ਹਨ ਅਰ ਇਸੇ ਤਰਾਂ ਨਾਲ ਫ਼ਰੀਸੀਆਂ ਦੇ ਭੀ ਪਰ ਤੇਰੇ ਚੇਲੇ ਖਾਂਦੇ ਪੀਂਦੇ ਹਨ

ERVPA
33. ਉਨ੍ਹਾਂ ਨੇ ਯਿਸੂ ਨੂੰ ਕਿਹਾ, “ਯੂਹੰਨਾ ਦੇ ਚੇਲੇ ਵੀ ਆਮ ਤੌਰ ਤੇ ਫ਼ਰੀਸੀਆਂ ਦੇ ਚੇਲਿਆਂ ਵਾਂਗ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਸਨ, ਪਰ ਤੇਰੇ ਚੇਲੇ ਹਰ ਵਕਤ ਖਾਂਦੇ-ਪੀਂਦੇ ਰਹਿੰਦੇ ਹਨ।”

IRVPA
33. (ਮੱਤੀ 9:14-17; ਮਰਕੁਸ 2:18-22) ਉਨ੍ਹਾਂ ਨੇ ਯਿਸੂ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਉਸੇ ਤਰ੍ਹਾਂ ਨਾਲ ਫ਼ਰੀਸੀਆਂ ਦੇ ਵੀ ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 33 of Total Verses 39
  • ਅੱਗੇ ਉਨ੍ਹਾਂ ਉਸ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਬੇਨਤੀ ਕਰਦੇ ਹਨ ਅਰ ਇਸੇ ਤਰਾਂ ਨਾਲ ਫ਼ਰੀਸੀਆਂ ਦੇ ਭੀ ਪਰ ਤੇਰੇ ਚੇਲੇ ਖਾਂਦੇ ਪੀਂਦੇ ਹਨ
  • ERVPA

    ਉਨ੍ਹਾਂ ਨੇ ਯਿਸੂ ਨੂੰ ਕਿਹਾ, “ਯੂਹੰਨਾ ਦੇ ਚੇਲੇ ਵੀ ਆਮ ਤੌਰ ਤੇ ਫ਼ਰੀਸੀਆਂ ਦੇ ਚੇਲਿਆਂ ਵਾਂਗ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਸਨ, ਪਰ ਤੇਰੇ ਚੇਲੇ ਹਰ ਵਕਤ ਖਾਂਦੇ-ਪੀਂਦੇ ਰਹਿੰਦੇ ਹਨ।”
  • IRVPA

    (ਮੱਤੀ 9:14-17; ਮਰਕੁਸ 2:18-22) ਉਨ੍ਹਾਂ ਨੇ ਯਿਸੂ ਨੂੰ ਆਖਿਆ, ਯੂਹੰਨਾ ਦੇ ਚੇਲੇ ਬਹੁਤ ਵਰਤ ਰੱਖਦੇ ਅਤੇ ਪ੍ਰਾਰਥਨਾ ਕਰਦੇ ਹਨ ਅਤੇ ਉਸੇ ਤਰ੍ਹਾਂ ਨਾਲ ਫ਼ਰੀਸੀਆਂ ਦੇ ਵੀ ਪਰ ਤੇਰੇ ਚੇਲੇ ਤਾਂ ਖਾਂਦੇ-ਪੀਂਦੇ ਹਨ।
Total 39 Verses, Current Verse 33 of Total Verses 39
×

Alert

×

punjabi Letters Keypad References