PAV
13. ਅਰ ਉਜਾੜ ਵਿੱਚ ਚਾਹਲੀਆਂ ਦਿਨਾਂ ਤੀਕਰ ਸ਼ਤਾਨ ਉਹ ਨੂੰ ਪਰਤਾਉਂਦਾ ਰਿਹਾ ਅਤੇ ਉਹ ਜੰਗਲੀ ਜਨਾਉਰਾਂ ਨਾਲ ਰਹਿੰਦਾ ਸੀ ਅਤੇ ਦੂਤ ਉਹ ਦੀ ਟਹਿਲ ਕਰਦੇ ਸਨ।।
ERVPA
13. ਉਹ ਉਥੇ ਚਾਲੀ ਦਿਨ ਤੱਕ ਸ਼ੈਤਾਨ ਦੁਆਰਾ ਪਰਤਿਆਇਆ ਗਿਆ। ਜਦੋਂ ਉਹ ਉਥੇ ਜੰਗਲੀ ਜਾਨਵਰਾਂ ਨਾਲ ਸੀ, ਤਾਂ ਉਦੋਂ ਦੂਤ ਉਸਦੀ ਸੇਵਾ ਕਰ ਰਹੇ ਸਨ।
IRVPA
13. ਅਤੇ ਉਜਾੜ ਵਿੱਚ ਚਾਲ੍ਹੀ ਦਿਨਾਂ ਤੱਕ ਸ਼ੈਤਾਨ ਨੇ ਉਸ ਨੂੰ ਪਰਤਾਇਆ ਅਤੇ ਉਹ ਜੰਗਲੀ ਜਾਨਵਰਾਂ ਦੇ ਨਾਲ ਰਿਹਾ ਅਤੇ ਸਵਰਗ ਦੂਤ ਉਸ ਦੀ ਸੇਵਾ ਟਹਿਲ ਕਰਦੇ ਰਹੇ। ਮੱਤੀ 4:18-22; ਲੂਕਾ 4:14, 15
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN