PAV
26. ਸੋ ਉਹ ਭਰਿਸ਼ਟ ਆਤਮਾ ਉਸ ਨੂੰ ਮਰੋੜ ਮਰਾੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਉਸ ਵਿੱਚੋਂ ਨਿੱਕਲ ਗਿਆ
ERVPA
26. ਫ਼ੇਰ ਭਰਿਸ਼ਟ ਆਤਮਾ ਨੇ ਉਸ ਮਨੁੱਖ ਨੂੰ ਕੰਬਣੀ ਛੇਡ਼ੀ। ਫ਼ੇਰ ਉਹ ਭਰਿਸ਼ਟ ਆਤਮਾ ਉੱਚੀ-ਉੱਚੀ ਚੀਕਦਾ ਹੋਇਆ ਉਸ ਵਿੱਚੋਂ ਬਾਹਰ ਨਿਕਲ ਆਇਆ।
IRVPA
26. ਸੋ ਉਹ ਅਸ਼ੁੱਧ ਆਤਮਾ ਉਸ ਨੂੰ ਮਰੋੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਹੋਇਆ ਉਸ ਵਿੱਚੋਂ ਨਿੱਕਲ ਗਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN