PAV
44. ਅਤੇ ਉਹ ਨੂੰ ਇਹ ਕਿਹਾ,ਵੇਖ ਕਿਸੇ ਨੂੰ ਕੁੱਝ ਨਾ ਦੱਸੀਂ ਪਰ ਜਾ ਕੇ ਆਪਣੇ ਤਾਈਂ ਜਾਜਕ ਨੂੰ ਵਿਖਾ ਅਰ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਸਾਖੀ ਹੋਵੇ
ERVPA
44. ਉਸਨੇ ਉਸਨੂੰ ਆਖਿਆ, “ਤੂੰ ਇਸ ਬਾਰੇ ਕਿਸੇ ਨੂੰ ਨਾ ਦਸੀਂ। ਪਰ ਜਾ ਅਤੇ ਆਪਣੇ-ਆਪ ਨੂੰ ਜਾਜਕ ਨੂੰ ਵਿਖਾ। ਕਿਉਂਕਿ ਤੂੰ ਚੰਗਾ ਕੀਤਾ ਗਿਆ ਹੈਂ, ਪਰਮੇਸ਼ੁਰ ਨੂੰ ਭੇਟਾ ਪੇਸ਼ ਕਰ। ਤੂੰ ਉਹੀ ਭੇਟਾ ਅਰਪਨ ਕਰੀ ਜਿਸਦਾ ਮੂਸਾ ਨੇ ਹੁਕਮ ਦਿੱਤਾ ਸੀ। ਇਸ ਨਾਲ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈਂ।”
IRVPA
44. ਅਤੇ ਉਹ ਨੂੰ ਇਹ ਕਿਹਾ, ਵੇਖ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN