ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
21. ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਆਖਿਆ, ਤੇਰੇ ਵਿੱਚ ਇੱਕ ਗੱਲ ਦਾ ਘਾਟਾ ਹੈ। ਜਾਹ ਅਤੇ ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦਿਹ ਦੇ ਤਾਂ ਤੈਨੂੰ ਸੁਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ

ERVPA
21. ਯਿਸੂ ਨੇ ਉਸ ਵੱਲ ਪਿਆਰ ਨਾਲ ਵੇਖਿਆ ਅਤੇ ਕਿਹਾ, “ਅਜੇ ਵੀ ਤੇਰੇ ਲਈ ਇੱਕ ਚੀਜ਼ ਕਰਨੀ ਬਾਕੀ ਹੈ। ਉਹ ਇਹ ਕਿ ਜੋ ਕੁਝ ਵੀ ਤੇਰੇ ਕੋਲ ਹੈ ਸਭ ਕੁਝ ਵੇਚਦੇ। ਇਹ ਸਾਰਾ ਧਨ ਤੂੰ ਗਰੀਬਾਂ ਵਿੱਚ ਵੰਡਦੇ ਤਾਂ ਤੈਨੂੰ ਸਵਰਗ ਵਿੱਚ ਇਸਦਾ ਫ਼ਲ ਮਿਲੇਗਾ ਅਤੇ ਫ਼ੇਰ ਆਕੇ ਤੂੰ ਮੇਰੇ ਪਿਛੇ ਹੋ ਤੁਰ।”

IRVPA
21. ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 52 Verses, Current Verse 21 of Total Verses 52
  • ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਆਖਿਆ, ਤੇਰੇ ਵਿੱਚ ਇੱਕ ਗੱਲ ਦਾ ਘਾਟਾ ਹੈ। ਜਾਹ ਅਤੇ ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦਿਹ ਦੇ ਤਾਂ ਤੈਨੂੰ ਸੁਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ
  • ERVPA

    ਯਿਸੂ ਨੇ ਉਸ ਵੱਲ ਪਿਆਰ ਨਾਲ ਵੇਖਿਆ ਅਤੇ ਕਿਹਾ, “ਅਜੇ ਵੀ ਤੇਰੇ ਲਈ ਇੱਕ ਚੀਜ਼ ਕਰਨੀ ਬਾਕੀ ਹੈ। ਉਹ ਇਹ ਕਿ ਜੋ ਕੁਝ ਵੀ ਤੇਰੇ ਕੋਲ ਹੈ ਸਭ ਕੁਝ ਵੇਚਦੇ। ਇਹ ਸਾਰਾ ਧਨ ਤੂੰ ਗਰੀਬਾਂ ਵਿੱਚ ਵੰਡਦੇ ਤਾਂ ਤੈਨੂੰ ਸਵਰਗ ਵਿੱਚ ਇਸਦਾ ਫ਼ਲ ਮਿਲੇਗਾ ਅਤੇ ਫ਼ੇਰ ਆਕੇ ਤੂੰ ਮੇਰੇ ਪਿਛੇ ਹੋ ਤੁਰ।”
  • IRVPA

    ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਕਿਹਾ, ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜਾ ਅਤੇ ਜੋ ਕੁਝ ਤੇਰਾ ਹੈ, ਸੋ ਵੇਚ ਅਤੇ ਕੰਗਾਲਾਂ ਨੂੰ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ।
Total 52 Verses, Current Verse 21 of Total Verses 52
×

Alert

×

punjabi Letters Keypad References