PAV
33. ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਰ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮਾਂ ਅਤੇ ਬਲੀਦਾਨਾਂ ਨਾਲੋਂ ਵੱਧ ਹੈ
ERVPA
33. ਅਤੇ ਮਨੁੱਖ ਨੂੰ ਪਰਮੇਸ਼ੁਰ ਨੂੰ ਪੂਰੇ ਦਿਲ ਜਾਨ ਨਾਲ, ਪੂਰੀ ਰੂਹ, ਪੂਰੇ ਦਿਮਾਗ ਅਤੇ ਪੂਰੀ ਤਾਕਤ ਨਾਲ ਪਿਆਰ ਕਰਨਾ ਚਾਹੀਦਾ ਹੈ। ਅਤੇ ਮਨੁੱਖ ਨੂੰ ਆਪਣੇ ਵਾਂਗ ਹੀ ਦੂਜਿਆਂ ਨੂੰ ਜਾਨਣਾ ਤੇ ਪਿਆਰ ਕਰਨਾ ਚਾਹੀਦਾ ਹੈ। ਇਹ ਦੋ ਹੁਕਮ ਸਾਰੇ ਹੋਮਾਂ ਅਤੇ ਬਲੀਦਾਨਾਂ ਤੋਂ, ਜੋ ਅਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹਾਂ, ਵਧ ਮਹੱਤਵਪੂਰਣ ਹਨ।”
IRVPA
33. ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮ ਬਲੀਆਂ ਅਤੇ ਬਲੀਦਾਨਾਂ ਨਾਲੋਂ ਵੱਧਕੇ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN