PAV
34. ਜਾਂ ਯਿਸੂ ਨੇ ਡਿੱਠਾ ਕਿ ਉਹ ਨੇ ਅਕਲ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ ਅਤੇ ਏਦੋਂ ਅੱਗੇ ਕਿਸੇ ਦਾ ਹਿਆਉ ਨਾਂ ਪਿਆ ਜੋ ਉਸ ਕੋਲੋਂ ਕੁਝ ਸਵਾਲ ਕਰੇ।।
ERVPA
34. ਜਦ ਯਿਸੂ ਨੇ ਵੇਖਿਆ ਕਿ ਉਸ ਆਦਮੀ ਨੇ ਸਿਆਣਪ ਨਾਲ ਉੱਤਰ ਦਿੱਤਾ ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਤੂੰ ਪਰਮੇਸ਼ੁਰ ਦੇ ਰਾਜ ਦੇ ਨੇਡ਼ੇ ਹੈਂ।” ਅਤੇ ਇਸਤੋਂ ਬਾਦ ਕਿਸੇ ਦਾ ਹੌਂਸਲਾ ਨਾ ਪਿਆ ਜੋ ਉਸ ਕੋਲੋ ਕੁਝ ਹੋਰ ਸੁਆਲ ਕਰੇ।
IRVPA
34. ਜਦੋਂ ਪ੍ਰਭੂ ਯਿਸੂ ਨੇ ਵੇਖਿਆ ਕਿ ਉਹ ਨੇ ਸਮਝ ਨਾਲ ਉੱਤਰ ਦਿੱਤਾ ਤਾਂ ਉਹ ਨੂੰ ਕਿਹਾ, ਤੂੰ ਪਰਮੇਸ਼ੁਰ ਦੇ ਰਾਜ ਤੋਂ ਦੂਰ ਨਹੀਂ ਹੈਂ, ਅਤੇ ਉਸ ਤੋਂ ਬਾਅਦ ਕਿਸੇ ਦਾ ਹੌਂਸਲਾ ਨਾ ਪਿਆ ਕਿ ਉਸ ਕੋਲੋਂ ਕੁਝ ਸਵਾਲ ਕਰੇ। ਮਸੀਹ ਕਿਸ ਦਾ ਪੁੱਤਰ ਹੈ? (ਮੱਤੀ 22:42-46; ਲੂਕਾ 20:41-44)
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN