PAV
19. ਤਾਂ ਯਿਸੂ ਨੇ ਉਨਾਂ ਨੂੰ ਆਖਿਆ, ਜਦ ਤੀਕਰ ਲਾੜਾ ਜਨੇਤੀਆਂ ਦੇ ਨਾਲ ਹੈ ਭਲਾ, ਓਹ ਵਰਤ ਰੱਖ ਸੱਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਨਾਲ ਹੈ ਓਹ ਵਰਤ ਨਹੀਂ ਰੱਖ ਨਹੀ ਸੱਕਦੇ
ERVPA
19. ਯਿਸੂ ਨੇ ਆਖਿਆ, “ਜਦੋਂ ਲਾਡ਼ਾ ਆਪਣੇ ਜਨੇਤੀਆ ਨਾਲ ਹੁੰਦਾ ਹੈ ਤਾਂ ਕੀ ਭਲਾ ਉਹ ਉਦਾਸ ਹੋ ਸਕਦੇ ਹਨ ਜਾਂ ਉਹ ਵਰਤ ਰਖ ਸਕਦੇ ਹਨ? ਜਿੰਨਾ ਚਿਰ ਲਾਡ਼ਾ ਉਸਦੇ ਮਿੱਤਰਾਂ ਨਾਲ ਹੈ, ਉਹ ਵਰਤ ਨਹੀਂ ਰਖ ਸਕਦੇ।
IRVPA
19. ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਜਦ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ, ਉਹ ਵਰਤ ਰੱਖ ਸਕਦੇ ਹਨ? ਜਿੰਨਾਂ ਚਿਰ ਲਾੜਾ ਉਨ੍ਹਾਂ ਦੇ ਨਾਲ ਹੈ ਉਹ ਵਰਤ ਨਹੀਂ ਰੱਖ ਸਕਦੇ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN