PAV
23. ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੀਕਰ ਉੱਚਾ ਕੀਤਾ ਜਾਏਂਗਾ? ਤੂੰ ਸਗੋਂ ਪਤਾਲ ਤੋੜੀ ਉੱਤੇਰਗਾ ਕਿਉਂਕਿ ਜਿਹੜੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਇਆ ਗਈਆਂ ਜੇ ਓਹ ਸਦੂਮ ਵਿੱਚ ਵਿਖਾਈਆਂ ਜਾਂਦੀਆਂ ਤਾਂ ਉਹ ਅੱਜ ਤਾਈਂ ਬਣਿਆ ਰਹਿੰਦਾ
ERVPA
23. ਹੇ ਕਫ਼ਰਨਾਹੂਮ! ਕੀ ਤੂੰ ਸਵਰਗ ਤੀਕ ਉੱਚਾ ਚੁਕਿਆ ਜਾਵੇਂਗਾ? ਨਹੀਂ! ਤੈਨੂੰ ਥੱਲੇ ਮੌਤ ਦੀ ਥਾਵੇਂ ਸੁਟਿਆ ਜਾਵੇਗਾ, ਕਿਉਂਕਿ ਜਿਹਡ਼ੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਈਆਂ ਗਈਆਂ ਜੇਕਰ ਉਹੀ ਕਰਾਮਾਤਾਂ ਸਦੂਮ ਵਿੱਚ ਵਿਖਾਈਆਂ ਜੰਦੀਆਂ ਤਾਂ ਉਹ ਅੱਜ ਤੀਕ ਬਣਿਆ ਰਹਿੰਦਾ।
IRVPA
23. ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ਼ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN