ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
33. ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਜੋ ਸੁਰਗ ਦਾ ਰਾਜ ਖ਼ਮੀਰ ਵਰਗਾ ਹੈ ਜਿਹ ਨੂੰ ਇੱਕ ਤੀਵੀਂ ਨੇ ਲੈ ਕੇ ਤਿੰਨ ਸੇਰ ਆਟੇ ਵਿੱਚ ਮਿਲਾਇਆ ਐਥੋਂ ਤੋੜੀ ਜੋ ਸਾਰਾ ਖ਼ਮੀਰਾ ਹੋ ਗਿਆ।।

ERVPA
33. ਉਸਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤੀ, “ਸਵਰਗ ਦਾ ਰਾਜ ਖਮੀਰ ਵਰਗਾ ਹੈ, ਜਿਸਨੂੰ ਔਰਤ ਨੇ ਲੈਕੇ ਦਸ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਖਮੀਰ ਸਾਰੇ ਆਟੇ ਨੂੰ ਉਫ਼ਾਨ ਦਿੰਦਾ ਹੈ।”

IRVPA
33. (ਲੂਕਾ 13:20; 21) ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਿੰਨ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰਾ ਹੋ ਗਿਆ। ਮਰਕੁਸ 4:33, 34



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 58 Verses, Current Verse 33 of Total Verses 58
  • ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਜੋ ਸੁਰਗ ਦਾ ਰਾਜ ਖ਼ਮੀਰ ਵਰਗਾ ਹੈ ਜਿਹ ਨੂੰ ਇੱਕ ਤੀਵੀਂ ਨੇ ਲੈ ਕੇ ਤਿੰਨ ਸੇਰ ਆਟੇ ਵਿੱਚ ਮਿਲਾਇਆ ਐਥੋਂ ਤੋੜੀ ਜੋ ਸਾਰਾ ਖ਼ਮੀਰਾ ਹੋ ਗਿਆ।।
  • ERVPA

    ਉਸਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤੀ, “ਸਵਰਗ ਦਾ ਰਾਜ ਖਮੀਰ ਵਰਗਾ ਹੈ, ਜਿਸਨੂੰ ਔਰਤ ਨੇ ਲੈਕੇ ਦਸ ਕਿੱਲੋ ਆਟੇ ਵਿੱਚ ਮਿਲਾਇਆ, ਅਤੇ ਖਮੀਰ ਸਾਰੇ ਆਟੇ ਨੂੰ ਉਫ਼ਾਨ ਦਿੰਦਾ ਹੈ।”
  • IRVPA

    (ਲੂਕਾ 13:20; 21) ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਿੰਨ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰਾ ਹੋ ਗਿਆ। ਮਰਕੁਸ 4:33, 34
Total 58 Verses, Current Verse 33 of Total Verses 58
×

Alert

×

punjabi Letters Keypad References