ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
57. ਐਉਂ ਉਨ੍ਹਾਂ ਉਸ ਤੋਂ ਠੋਕਰ ਖਾਧੀ ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਘਰ ਤੋਂ ਬਿਨਾ ਹੋਰ ਕਿਤੇ ਨਿਆਦਰ ਨਹੀਂ ਹੁੰਦਾ

ERVPA
57. ਇੰਝ ਉਨ੍ਹਾਂ ਨੇ ਯਿਸੂ ਨੂੰ ਕਬੂਲਣ ਤੋਂ ਇਨਕਾਰ ਕਰ ਦਿੱਤਾ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿਸੇ ਨਬੀ ਨੂੰ ਉਸਦੇ ਆਪਾਣੇ ਸ਼ਹਿਰ ਜਾਂ ਆਪਣੇ ਘਰ ਵਿੱਚ ਨਹੀਂ ਸਤਿਕਾਰਿਆ ਜਾਂਦਾ। ਬਾਕੀ ਲੋਕ ਉਸਦਾ ਸਤਿਕਾਰ ਕਰਦੇ ਹਨ।”

IRVPA
57. ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 58 Verses, Current Verse 57 of Total Verses 58
  • ਐਉਂ ਉਨ੍ਹਾਂ ਉਸ ਤੋਂ ਠੋਕਰ ਖਾਧੀ ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਘਰ ਤੋਂ ਬਿਨਾ ਹੋਰ ਕਿਤੇ ਨਿਆਦਰ ਨਹੀਂ ਹੁੰਦਾ
  • ERVPA

    ਇੰਝ ਉਨ੍ਹਾਂ ਨੇ ਯਿਸੂ ਨੂੰ ਕਬੂਲਣ ਤੋਂ ਇਨਕਾਰ ਕਰ ਦਿੱਤਾ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿਸੇ ਨਬੀ ਨੂੰ ਉਸਦੇ ਆਪਾਣੇ ਸ਼ਹਿਰ ਜਾਂ ਆਪਣੇ ਘਰ ਵਿੱਚ ਨਹੀਂ ਸਤਿਕਾਰਿਆ ਜਾਂਦਾ। ਬਾਕੀ ਲੋਕ ਉਸਦਾ ਸਤਿਕਾਰ ਕਰਦੇ ਹਨ।”
  • IRVPA

    ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।
Total 58 Verses, Current Verse 57 of Total Verses 58
×

Alert

×

punjabi Letters Keypad References