ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
30. ਤਦ ਮਨੁੱਖ ਦੇ ਪੁੱਤ੍ਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਰ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤ੍ਰ ਨੂੰ ਸਮਰੱਥਾ ਵਿੱਚ ਆਉਂਦਿਆਂ ਵੇਖਣਗੀਆਂ

ERVPA
30. “ਉਸ ਵਕਤ, ਅਕਾਸ਼ ਵਿੱਚ ਇੱਕ ਨਿਸ਼ਾਨ ਪ੍ਰਗਟੇਗਾ, ਇਹ ਵਿਖਾਉਣ ਲਈ, ਕਿ ਮਨੁੱਖ ਦਾ ਪੁੱਤਰ ਆ ਰਿਹਾ ਹੈ। ਫ਼ਿਰ ਧਰਤੀ ਦੇ ਸਾਰੇ ਲੋਕ ਚੀਕਣਗੇ। ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਤੇ ਆਉਂਦਾ ਵੇਖਣਗੇ।

IRVPA
30. ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 51 Verses, Current Verse 30 of Total Verses 51
  • ਤਦ ਮਨੁੱਖ ਦੇ ਪੁੱਤ੍ਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਰ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤ੍ਰ ਨੂੰ ਸਮਰੱਥਾ ਵਿੱਚ ਆਉਂਦਿਆਂ ਵੇਖਣਗੀਆਂ
  • ERVPA

    “ਉਸ ਵਕਤ, ਅਕਾਸ਼ ਵਿੱਚ ਇੱਕ ਨਿਸ਼ਾਨ ਪ੍ਰਗਟੇਗਾ, ਇਹ ਵਿਖਾਉਣ ਲਈ, ਕਿ ਮਨੁੱਖ ਦਾ ਪੁੱਤਰ ਆ ਰਿਹਾ ਹੈ। ਫ਼ਿਰ ਧਰਤੀ ਦੇ ਸਾਰੇ ਲੋਕ ਚੀਕਣਗੇ। ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਤੇ ਆਉਂਦਾ ਵੇਖਣਗੇ।
  • IRVPA

    ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ।
Total 51 Verses, Current Verse 30 of Total Verses 51
×

Alert

×

punjabi Letters Keypad References