ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
22. ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਦੇ ਲਾਇਕ ਹੋਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਦੇਵੇ ਉਹ ਸਭਾ ਵਿੱਚ ਸਜ਼ਾ ਦੇ ਲਾਇਕ ਹੋਵੇਗਾ ਪਰ ਜਿਹੜਾ ਕਹੇ ਮੂਰਖਾ ਉਹ ਅਗਨ ਦੇ ਨਰਕ ਦੀ ਸਜ਼ਾ ਦੇ ਲਾਇਕ ਹੋਵੇਗਾ

ERVPA
22. ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਰਣਾ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕਢਦਾ ਹੈਂ, ਤਾਂ ਤੇਰਾ ਨਿਰਣਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਮ੍ਹਣਾ ਕਰਨਾ ਪਵੇਗਾ।

IRVPA
22. ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 48 Verses, Current Verse 22 of Total Verses 48
  • ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਦੇ ਲਾਇਕ ਹੋਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਦੇਵੇ ਉਹ ਸਭਾ ਵਿੱਚ ਸਜ਼ਾ ਦੇ ਲਾਇਕ ਹੋਵੇਗਾ ਪਰ ਜਿਹੜਾ ਕਹੇ ਮੂਰਖਾ ਉਹ ਅਗਨ ਦੇ ਨਰਕ ਦੀ ਸਜ਼ਾ ਦੇ ਲਾਇਕ ਹੋਵੇਗਾ
  • ERVPA

    ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰ ਕੋਈ ਤੁਹਾਡਾ ਭਰਾ ਹੈ। ਕਿਸੇ ਦੂਸਰੇ ਵਿਅਕਤੀ ਤੇ ਕ੍ਰੋਧ ਨਾ ਕਰੋ। ਜੇਕਰ ਤੂੰ ਦੂਸਰੇ ਵਿਅਕਤੀ ਤੇ ਕ੍ਰੋਧ ਕਰੇਂਗਾ, ਤਾਂ ਤੇਰਾ ਨਿਰਣਾ ਯਹੂਦੀ ਅਦਾਲਤ ਵਿੱਚ ਕੀਤਾ ਜਾਵੇਗਾ। ਜੇਕਰ ਤੂੰ ਕਿਸੇ ਨੂੰ ਗਾਲ੍ਹ ਕਢਦਾ ਹੈਂ, ਤਾਂ ਤੇਰਾ ਨਿਰਣਾ ਯਹੂਦੀ ਸਭਾ ਦੁਆਰਾ ਕੀਤਾ ਜਾਵੇਗਾ। ਅਤੇ ਜੇਕਰ ਤੂੰ ਦੂਸਰੇ ਵਿਅਕਤੀ ਨੂੰ ਮੂਰਖ ਕਹਿੰਦਾ ਹੈ, ਤਾਂ ਤੈਨੂੰ ਨਰਕ ਦੀ ਅੱਗ ਦੇ ਖਤਰੇ ਦਾ ਸਾਮ੍ਹਣਾ ਕਰਨਾ ਪਵੇਗਾ।
  • IRVPA

    ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ।
Total 48 Verses, Current Verse 22 of Total Verses 48
×

Alert

×

punjabi Letters Keypad References