ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
17. ਅਤੇ ਨਾ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਓਹ ਦੋਵੇਂ ਬਚ ਰਹਿੰਦੀਆ ਹਨ।।

ERVPA
17. ਕੋਈ ਵੀ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਭਰਦਾ। ਮੰਨ ਲਵੋ ਕਿ ਉਹ ਅਜਿਹਾ ਕਰਨ, ਤਾਂ ਪੁਰਾਣੀਆਂ ਮਸ਼ਕਾਂ ਪਾਟ ਜਾਣਗੀਆਂ, ਮੈ ਵਗ ਜਾਵੇਗੀ ਅਤੇ ਮਸ਼ਕਾਂ ਦਾ ਨਾਸ਼ ਹੋ ਜਾਵੇਗਾ। ਇਸ ਲਈ ਲੋਕ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ। ਇਸ ਤਰ੍ਹਾਂ, ਮੈ ਅਤੇ ਮਸ਼ਕਾਂ ਦੋਵੇ ਚੰਗੀਆਂ ਰਹਿੰਦੀਆਂ ਹਨ।”

IRVPA
17. ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 38 Verses, Current Verse 17 of Total Verses 38
  • ਅਤੇ ਨਾ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਓਹ ਦੋਵੇਂ ਬਚ ਰਹਿੰਦੀਆ ਹਨ।।
  • ERVPA

    ਕੋਈ ਵੀ ਨਵੀਂ ਮੈ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਭਰਦਾ। ਮੰਨ ਲਵੋ ਕਿ ਉਹ ਅਜਿਹਾ ਕਰਨ, ਤਾਂ ਪੁਰਾਣੀਆਂ ਮਸ਼ਕਾਂ ਪਾਟ ਜਾਣਗੀਆਂ, ਮੈ ਵਗ ਜਾਵੇਗੀ ਅਤੇ ਮਸ਼ਕਾਂ ਦਾ ਨਾਸ਼ ਹੋ ਜਾਵੇਗਾ। ਇਸ ਲਈ ਲੋਕ ਨਵੀਂ ਮੈ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ। ਇਸ ਤਰ੍ਹਾਂ, ਮੈ ਅਤੇ ਮਸ਼ਕਾਂ ਦੋਵੇ ਚੰਗੀਆਂ ਰਹਿੰਦੀਆਂ ਹਨ।”
  • IRVPA

    ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”।
Total 38 Verses, Current Verse 17 of Total Verses 38
×

Alert

×

punjabi Letters Keypad References