ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
2. ਅਤੇ ਮੈਂ ਇੱਕ ਸਮੁੰਦਰ ਜਾਣੋ ਕੱਚ ਦਾ ਵੇਖਿਆ ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਓਸ ਦਰਿੰਦੇ ਉੱਤੇ ਅਤੇ ਉਹ ਦੀ ਮੂਰਤੀ ਉੱਤੇ ਅਤੇ ਉਹ ਦੇ ਨਾਉਂ ਦੇ ਅੰਗ ਉੱਤੇ ਫ਼ਤਹ ਪਾਈ ਮੈਂ ਓਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖਲੋਤੇ ਵੇਖਿਆ

ERVPA
2. ਜੋ ਕੁਝ ਮੈਂ ਦੇਖਿਆ ਉਹ ਸ਼ੀਸ਼ੇ ਦੇ ਸਮੁੰਦਰ ਵਰਗਾ ਸੀ ਜਿਸ ਵਿੱਚ ਅੱਗ ਬਲੀ ਹੋਈ ਸੀ। ਉਹ ਸਾਰੇ ਲੋਕ ਜਿਨ੍ਹਾਂ ਨੇ ਜਾਨਵਰ, ਅਤੇ ਉਸਦੀ ਮੂਰਤੀ ਅਤੇ ਸਮੁੰਦਰ ਕੰਢੇ ਖਲੋਤੇ ਉਸਦੇ ਨਾਮਾਂ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਲਈ ਸੀ। ਇਨ੍ਹਾਂ ਲੋਕਾਂ ਕੋਲ ਉਹ ਸਾਰੰਗੀਆਂ ਸਨ ਜਿਹਡ਼ੀਆਂ ਉਨ੍ਹਾਂ ਨੂੰ ਪਰਮੇਸ਼ੁਰ ਵੱਲੋਂ ਦਿੱਤੀਆਂ ਗਈਆਂ ਸਨ।

IRVPA
2. ਅਤੇ ਮੈਂ ਇੱਕ ਕੱਚ ਦੇ ਸਮੁੰਦਰ ਵਰਗਾ ਵੇਖਿਆ, ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਉਸ ਦਰਿੰਦੇ, ਉਹ ਦੀ ਮੂਰਤੀ ਅਤੇ ਉਹ ਦੇ ਨਾਮ ਦੇ ਅੰਗ ਉੱਤੇ ਜਿੱਤ ਪਾਈ, ਮੈਂ ਉਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖੜ੍ਹੇ ਵੇਖਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 8 Verses, Current Verse 2 of Total Verses 8
1 2 3 4 5 6 7 8
  • ਅਤੇ ਮੈਂ ਇੱਕ ਸਮੁੰਦਰ ਜਾਣੋ ਕੱਚ ਦਾ ਵੇਖਿਆ ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਓਸ ਦਰਿੰਦੇ ਉੱਤੇ ਅਤੇ ਉਹ ਦੀ ਮੂਰਤੀ ਉੱਤੇ ਅਤੇ ਉਹ ਦੇ ਨਾਉਂ ਦੇ ਅੰਗ ਉੱਤੇ ਫ਼ਤਹ ਪਾਈ ਮੈਂ ਓਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖਲੋਤੇ ਵੇਖਿਆ
  • ERVPA

    ਜੋ ਕੁਝ ਮੈਂ ਦੇਖਿਆ ਉਹ ਸ਼ੀਸ਼ੇ ਦੇ ਸਮੁੰਦਰ ਵਰਗਾ ਸੀ ਜਿਸ ਵਿੱਚ ਅੱਗ ਬਲੀ ਹੋਈ ਸੀ। ਉਹ ਸਾਰੇ ਲੋਕ ਜਿਨ੍ਹਾਂ ਨੇ ਜਾਨਵਰ, ਅਤੇ ਉਸਦੀ ਮੂਰਤੀ ਅਤੇ ਸਮੁੰਦਰ ਕੰਢੇ ਖਲੋਤੇ ਉਸਦੇ ਨਾਮਾਂ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਲਈ ਸੀ। ਇਨ੍ਹਾਂ ਲੋਕਾਂ ਕੋਲ ਉਹ ਸਾਰੰਗੀਆਂ ਸਨ ਜਿਹਡ਼ੀਆਂ ਉਨ੍ਹਾਂ ਨੂੰ ਪਰਮੇਸ਼ੁਰ ਵੱਲੋਂ ਦਿੱਤੀਆਂ ਗਈਆਂ ਸਨ।
  • IRVPA

    ਅਤੇ ਮੈਂ ਇੱਕ ਕੱਚ ਦੇ ਸਮੁੰਦਰ ਵਰਗਾ ਵੇਖਿਆ, ਜਿਹ ਦੇ ਵਿੱਚ ਅੱਗ ਮਿਲੀ ਹੋਈ ਸੀ, ਅਤੇ ਜਿਨ੍ਹਾਂ ਨੇ ਉਸ ਦਰਿੰਦੇ, ਉਹ ਦੀ ਮੂਰਤੀ ਅਤੇ ਉਹ ਦੇ ਨਾਮ ਦੇ ਅੰਗ ਉੱਤੇ ਜਿੱਤ ਪਾਈ, ਮੈਂ ਉਹਨਾਂ ਨੂੰ ਪਰਮੇਸ਼ੁਰ ਦੇ ਰਬਾਬ ਫੜੀ ਕੱਚ ਦੇ ਸਮੁੰਦਰ ਕੋਲ ਖੜ੍ਹੇ ਵੇਖਿਆ।
Total 8 Verses, Current Verse 2 of Total Verses 8
1 2 3 4 5 6 7 8
×

Alert

×

punjabi Letters Keypad References