ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
24. ਜਾਂ ਮੈਂ ਕਦੇ ਹਿਸਪਾਨਿਯਾ ਨੂੰ ਜਾਵਾਂ ਮੈਂ ਆਸਾ ਰੱਖਦਾ ਹੈਂ ਭਈ ਉੱਧਰ ਨੂੰ ਜਾਂਦਿਆਂ ਹੋਇਆ ਤੁਹਾਡਾ ਦਰਸ਼ਣ ਕਰਾਂ ਅਤੇ ਜਾਂ ਪਹਿਲਾਂ ਮੇਰਾ ਜੀ ਤੁਹਾਡੀ ਸੰਗਤ ਨਾਲ ਕੁਝ ਤ੍ਰਿਪਤ ਹੋਵੇ ਤਾਂ ਤੁਹਾਥੋਂ ਉੱਧਰ ਨੂੰ ਪੁਚਾਇਆ ਜਾਵਾਂ

ERVPA
24. ਇਸ ਲਈ ਹੁਣ ਮੈਂ ਹਿਸਪਾਨਿਯਾ ਨੂੰ ਜਾਵਾਂਗਾ। ਹਾਂ, ਮੈਨੂੰ ਆਸ ਹੈ ਕਿ ਹਿਸਪਾਨਿਯਾ ਜਾਂਦਾ ਹੋਜਿਆ ਤੁਹਾਡੇ ਵੱਲ ਯਾਤਰਾ ਕਰਾਂਗਾ ਅਤੇ ਪੂਰੀ ਤਰ੍ਹਾਂ ਤੁਹਾਡੀ ਸੰਗਤ ਦਾ ਆਨੰਦ ਮਾਣਾਂਗਾ। ਤਦ ਉਸ ਫ਼ੇਰੀ ਤੇ ਤੁਸੀਂ ਮੇਰੇ ਮਦ੍ਦਦਗਾਰ ਸਿਧ ਹੋ ਸਕਦੇ ਹੋ।

IRVPA
24. ਜਾਂ ਮੈਂ ਕਦੇ ਹਿਸਪਾਨਿਯਾ ਨੂੰ ਜਾਂਵਾਂ ਮੈਂ ਆਸ ਰੱਖਦਾ ਹਾਂ ਕਿ ਉੱਧਰ ਨੂੰ ਜਾਂਦਿਆਂ ਹੋਇਆਂ ਤੁਹਾਡੇ ਦਰਸ਼ਣ ਕਰਾਂ, ਤਾਂ ਜੋ ਪਹਿਲਾਂ ਮੇਰਾ ਜੀ ਤੁਹਾਡੀ ਸੰਗਤ ਨਾਲ ਕੁਝ ਅਨੰਦ ਹੋਵੇ ਤਾਂ ਤੁਸੀਂ ਮੈਨੂੰ ਉੱਧਰ ਨੂੰ ਰਵਾਨਾ ਕਰ ਦੇਣਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 33 Verses, Current Verse 24 of Total Verses 33
  • ਜਾਂ ਮੈਂ ਕਦੇ ਹਿਸਪਾਨਿਯਾ ਨੂੰ ਜਾਵਾਂ ਮੈਂ ਆਸਾ ਰੱਖਦਾ ਹੈਂ ਭਈ ਉੱਧਰ ਨੂੰ ਜਾਂਦਿਆਂ ਹੋਇਆ ਤੁਹਾਡਾ ਦਰਸ਼ਣ ਕਰਾਂ ਅਤੇ ਜਾਂ ਪਹਿਲਾਂ ਮੇਰਾ ਜੀ ਤੁਹਾਡੀ ਸੰਗਤ ਨਾਲ ਕੁਝ ਤ੍ਰਿਪਤ ਹੋਵੇ ਤਾਂ ਤੁਹਾਥੋਂ ਉੱਧਰ ਨੂੰ ਪੁਚਾਇਆ ਜਾਵਾਂ
  • ERVPA

    ਇਸ ਲਈ ਹੁਣ ਮੈਂ ਹਿਸਪਾਨਿਯਾ ਨੂੰ ਜਾਵਾਂਗਾ। ਹਾਂ, ਮੈਨੂੰ ਆਸ ਹੈ ਕਿ ਹਿਸਪਾਨਿਯਾ ਜਾਂਦਾ ਹੋਜਿਆ ਤੁਹਾਡੇ ਵੱਲ ਯਾਤਰਾ ਕਰਾਂਗਾ ਅਤੇ ਪੂਰੀ ਤਰ੍ਹਾਂ ਤੁਹਾਡੀ ਸੰਗਤ ਦਾ ਆਨੰਦ ਮਾਣਾਂਗਾ। ਤਦ ਉਸ ਫ਼ੇਰੀ ਤੇ ਤੁਸੀਂ ਮੇਰੇ ਮਦ੍ਦਦਗਾਰ ਸਿਧ ਹੋ ਸਕਦੇ ਹੋ।
  • IRVPA

    ਜਾਂ ਮੈਂ ਕਦੇ ਹਿਸਪਾਨਿਯਾ ਨੂੰ ਜਾਂਵਾਂ ਮੈਂ ਆਸ ਰੱਖਦਾ ਹਾਂ ਕਿ ਉੱਧਰ ਨੂੰ ਜਾਂਦਿਆਂ ਹੋਇਆਂ ਤੁਹਾਡੇ ਦਰਸ਼ਣ ਕਰਾਂ, ਤਾਂ ਜੋ ਪਹਿਲਾਂ ਮੇਰਾ ਜੀ ਤੁਹਾਡੀ ਸੰਗਤ ਨਾਲ ਕੁਝ ਅਨੰਦ ਹੋਵੇ ਤਾਂ ਤੁਸੀਂ ਮੈਨੂੰ ਉੱਧਰ ਨੂੰ ਰਵਾਨਾ ਕਰ ਦੇਣਾ।
Total 33 Verses, Current Verse 24 of Total Verses 33
×

Alert

×

punjabi Letters Keypad References