PAV
30. ਹੁਣ ਹੇ ਭਰਾਵੋ, ਸਾਡੇ ਪ੍ਰਭੁ ਯਿਸੂ ਮਸੀਹ ਦੇ ਨਮਿੱਤ ਅਰ ਆਤਮਾ ਦੇ ਪ੍ਰੇਮ ਦੇ ਨਮਿੱਤ ਮੈਂ ਤੁਹਾਡੀ ਮਿੰਨਤ ਕਰਦਾ ਹਾਂ ਜੋ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ
ERVPA
30. ਪਿਆਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਵਾਸਤੇ ਪ੍ਰਾਰਥਨਾ ਕਰਕੇ ਮੇਰੇ ਕੰਮ ਵਿੱਚ ਮੇਰੇ ਨਾਲ ਮਿਹਨਤ ਕਰੋ। ਇਹ ਸਾਡੇ ਪ੍ਰਭੂ ਯਿਸੂ ਮਸੀਹ ਅਤੇ ਪਵਿੱਤਰ ਆਤਮਾ ਦੇ ਪਿਆਰ ਦੇ ਕਾਰਣ ਕਰੋ।
IRVPA
30. ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਅਨੁਸਾਰ ਅਤੇ ਆਤਮਾ ਦੇ ਪਿਆਰ ਦੇ ਅਨੁਸਾਰ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਮੇਸ਼ੁਰ ਦੇ ਅੱਗੇ ਮੇਰੇ ਲਈ ਪ੍ਰਾਰਥਨਾ ਕਰਨ ਵਿੱਚ ਮੇਰੇ ਨਾਲ ਜਤਨ ਕਰੋ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN