PAV
13. ਅਤੇ ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ
ERVPA
13. ਆਪਣੇ ਸ਼ਰੀਰ ਦੇ ਅੰਗਾਂ ਨੂੰ, ਬਦੀ ਕਰਨ ਦੇ ਸੰਦਾਂ ਵਾਂਗ, ਪਾਪ ਨੂੰ ਨਾ ਭੇਂਟ ਕਰੋ ਪਰ ਇਹ ਜਾਣਦੇ ਹੋਏ ਆਪਣੇ-ਆਪ ਨੂੰ ਪਰਮੇਸ਼ੁਰ ਨੂੰ ਭੇਟ ਕਰੋ ਕਿ ਤੁਸੀਂ ਮੁਰਦੇ ਸੀ ਅਤੇ ਹੁਣ ਤੁਸੀਂ ਜਿਉਂਦੇ ਹੋ। ਆਪਣੇ ਸ਼ਰੀਰ ਦੇ ਅੰਗਾਂ ਨੂੰ, ਚੰਗਿਆਈ ਕਰਨ ਲਈ ਸੰਦਾਂ ਵਾਂਗ, ਪਰਮੇਸ਼ੁਰ ਨੂੰ ਭੇਂਟ ਕਰੋ।
IRVPA
13. ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN