PAV
10. ਅਤੇ ਆਖਿਆ ਕਿ ਓਏ ਤੂੰ ਜੋ ਸਭ ਤਰਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ ਸ਼ਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ! ਕੀ ਤੂੰ ਪ੍ਰਭੁ ਦੇ ਸਿੱਧੇ ਰਾਹਾਂ ਨੂੰ ਵਿੰਗੇ ਕਰਨੋਂ ਨਹੀਂ ਟਲੇਂਗਾॽ
ERVPA
10. ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ।
IRVPA
10. ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN