ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
29. ਇਸ ਲਈ ਜੋ ਉਨ੍ਹਾਂ ਨੇ ਏਦੋਂ ਅੱਗੇ ਸ਼ਹਿਰ ਵਿੱਚ ਤ੍ਰੋਫਿਮੁਸ ਅਫ਼ਸੀ ਨੂੰ ਉਹ ਦੇ ਨਾਲ ਡਿੱਠਾ ਸੀ ਅਤੇ ਭਰਮ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ

ERVPA
29. ਇਹ ਗੱਲ ਉਨ੍ਹਾਂ ਨੇ ਇਸ ਲਈ ਆਖੀ ਕਿਉਂਕਿ ਉਨ੍ਹਾਂ ਨੇ ਯਰੂਸ਼ਲਮ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਜੋ ਕਿ ਯੂਨਾਨੀ ਸੀ ਪੌਲੁਸ ਦੇ ਨਾਲ ਵੇਖਿਆ ਸੀ। ਅਤੇ ਇਹ ਸੋਚਿਆ ਕਿ ਪੌਲੁਸ ਉਸਨੂੰ ਆਪਣੇ ਨਾਲ ਇਸ ਮੰਦਰ ਦੇ ਪਵਿੱਤਰ ਅਹਾਤੇ ਵਿੱਚ ਲਿਆਇਆ ਹੋਵੇਗਾ।

IRVPA
29. ਇਸ ਲਈ ਜੋ ਉਨ੍ਹਾਂ ਨੇ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਉਹ ਦੇ ਨਾਲ ਦੇਖਿਆ ਸੀ ਅਤੇ ਸ਼ੱਕ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 40 Verses, Current Verse 29 of Total Verses 40
  • ਇਸ ਲਈ ਜੋ ਉਨ੍ਹਾਂ ਨੇ ਏਦੋਂ ਅੱਗੇ ਸ਼ਹਿਰ ਵਿੱਚ ਤ੍ਰੋਫਿਮੁਸ ਅਫ਼ਸੀ ਨੂੰ ਉਹ ਦੇ ਨਾਲ ਡਿੱਠਾ ਸੀ ਅਤੇ ਭਰਮ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ
  • ERVPA

    ਇਹ ਗੱਲ ਉਨ੍ਹਾਂ ਨੇ ਇਸ ਲਈ ਆਖੀ ਕਿਉਂਕਿ ਉਨ੍ਹਾਂ ਨੇ ਯਰੂਸ਼ਲਮ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਜੋ ਕਿ ਯੂਨਾਨੀ ਸੀ ਪੌਲੁਸ ਦੇ ਨਾਲ ਵੇਖਿਆ ਸੀ। ਅਤੇ ਇਹ ਸੋਚਿਆ ਕਿ ਪੌਲੁਸ ਉਸਨੂੰ ਆਪਣੇ ਨਾਲ ਇਸ ਮੰਦਰ ਦੇ ਪਵਿੱਤਰ ਅਹਾਤੇ ਵਿੱਚ ਲਿਆਇਆ ਹੋਵੇਗਾ।
  • IRVPA

    ਇਸ ਲਈ ਜੋ ਉਨ੍ਹਾਂ ਨੇ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਉਹ ਦੇ ਨਾਲ ਦੇਖਿਆ ਸੀ ਅਤੇ ਸ਼ੱਕ ਕੀਤਾ ਜੋ ਪੌਲੁਸ ਉਹ ਨੂੰ ਹੈਕਲ ਵਿੱਚ ਲਿਆਇਆ ਹੋਵੇਗਾ।
Total 40 Verses, Current Verse 29 of Total Verses 40
×

Alert

×

punjabi Letters Keypad References