ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
16. ਉਹ ਦੇ ਨਾਮ ਉੱਤੇ ਨਿਹਚਾ ਕਰਨ ਕਰਕੇ ਉਹ ਦੇ ਨਾਮ ਹੀ ਨੇ ਐਸ ਮਨੁੱਖ ਨੂੰ ਜਿਹ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਤਕੜਾ ਕੀਤਾ। ਹਾਂ, ਉਸੇ ਨਿਹਚਾ ਨੇ ਜਿਹੜੀ ਉਸ ਦੇ ਦੁਆਰੇ ਤੋਂ ਹੈ ਇਹ ਪੂਰੀ ਤੰਦਰੁਸਤੀ ਤੁਸਾਂ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ

ERVPA
16. ਇਹ ਯਿਸੂ ਦੀ ਸ਼ਕਤੀ ਹੀ ਸੀ ਜਿਸਨੇ ਇਸ ਲੰਗਡ਼ੇ ਆਦਮੀ ਨੂੰ ਚੱਲਣ ਦੀ ਸ਼ਕਤੀ ਦਿੱਤੀ। ਇਹ ਇਸਲਈ ਵਾਪਰਿਆ ਕਿਉਂਕਿ ਅਸੀਂ ਯਿਸੂ ਦੀ ਸ਼ਕਤੀ ਵਿੱਚ ਯਕੀਨ ਕੀਤਾ। ਤੁਸੀਂ ਇਸ ਆਦਮੀ ਨੂੰ ਵੇਖ ਸਕਦੇ ਹੋ ਤੇ ਤੁਸੀਂ ਇਸਨੂੰ ਜਾਣਦੇ ਵੀ ਹੋ। ਇਹ ਯਿਸੂ ਵਿੱਚ ਆਪਣੇ ਵਿਸ਼ਵਾਸ ਕਾਰਣ ਚੰਗਾ ਹੋਇਆ ਹੈ ਅਤੇ ਤੁਸੀਂ ਸਭਨਾ ਨੇ ਵੇਖਿਆ ਕਿ ਇਹ ਕਿਵੇਂ ਵਾਪਰਿਆ।

IRVPA
16. ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ। ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 26 Verses, Current Verse 16 of Total Verses 26
  • ਉਹ ਦੇ ਨਾਮ ਉੱਤੇ ਨਿਹਚਾ ਕਰਨ ਕਰਕੇ ਉਹ ਦੇ ਨਾਮ ਹੀ ਨੇ ਐਸ ਮਨੁੱਖ ਨੂੰ ਜਿਹ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਤਕੜਾ ਕੀਤਾ। ਹਾਂ, ਉਸੇ ਨਿਹਚਾ ਨੇ ਜਿਹੜੀ ਉਸ ਦੇ ਦੁਆਰੇ ਤੋਂ ਹੈ ਇਹ ਪੂਰੀ ਤੰਦਰੁਸਤੀ ਤੁਸਾਂ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ
  • ERVPA

    ਇਹ ਯਿਸੂ ਦੀ ਸ਼ਕਤੀ ਹੀ ਸੀ ਜਿਸਨੇ ਇਸ ਲੰਗਡ਼ੇ ਆਦਮੀ ਨੂੰ ਚੱਲਣ ਦੀ ਸ਼ਕਤੀ ਦਿੱਤੀ। ਇਹ ਇਸਲਈ ਵਾਪਰਿਆ ਕਿਉਂਕਿ ਅਸੀਂ ਯਿਸੂ ਦੀ ਸ਼ਕਤੀ ਵਿੱਚ ਯਕੀਨ ਕੀਤਾ। ਤੁਸੀਂ ਇਸ ਆਦਮੀ ਨੂੰ ਵੇਖ ਸਕਦੇ ਹੋ ਤੇ ਤੁਸੀਂ ਇਸਨੂੰ ਜਾਣਦੇ ਵੀ ਹੋ। ਇਹ ਯਿਸੂ ਵਿੱਚ ਆਪਣੇ ਵਿਸ਼ਵਾਸ ਕਾਰਣ ਚੰਗਾ ਹੋਇਆ ਹੈ ਅਤੇ ਤੁਸੀਂ ਸਭਨਾ ਨੇ ਵੇਖਿਆ ਕਿ ਇਹ ਕਿਵੇਂ ਵਾਪਰਿਆ।
  • IRVPA

    ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ। ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ।
Total 26 Verses, Current Verse 16 of Total Verses 26
×

Alert

×

punjabi Letters Keypad References