ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
1. ਤਾਂ ਸੱਤਵੇਂ ਮਹੀਨੇ ਐਉਂ ਹੋਇਆ ਕਿ ਅਲੀਸ਼ਾਮਾ ਦਾ ਪੋਤਾ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਜਿਹੜਾ ਪਾਤਸ਼ਾਹੀ ਨਸਲ ਦਾ ਅਤੇ ਪਾਤਸ਼ਾਹ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਆਇਆ ਅਤੇ ਉੱਥੇ ਓਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀ

ERVPA

IRVPA
1. ਤਾਂ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਨਯਾਹ ਦਾ ਪੁੱਤਰ, ਅਲੀਸ਼ਾਮਾ ਦਾ ਪੋਤਾ ਇਸਮਾਏਲ ਜਿਹੜਾ ਰਾਜਵੰਸ਼ੀ ਸੀ ਅਤੇ ਰਾਜਾ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਇਆ ਅਤੇ ਉੱਥੇ ਉਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀ



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 18 Verses, Current Verse 1 of Total Verses 18
1 2 3 4 5 6 7 8 9
  • ਤਾਂ ਸੱਤਵੇਂ ਮਹੀਨੇ ਐਉਂ ਹੋਇਆ ਕਿ ਅਲੀਸ਼ਾਮਾ ਦਾ ਪੋਤਾ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਜਿਹੜਾ ਪਾਤਸ਼ਾਹੀ ਨਸਲ ਦਾ ਅਤੇ ਪਾਤਸ਼ਾਹ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਆਇਆ ਅਤੇ ਉੱਥੇ ਓਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀ
  • IRVPA

    ਤਾਂ ਸੱਤਵੇਂ ਮਹੀਨੇ ਇਸ ਤਰ੍ਹਾਂ ਹੋਇਆ ਕਿ ਨਥਨਯਾਹ ਦਾ ਪੁੱਤਰ, ਅਲੀਸ਼ਾਮਾ ਦਾ ਪੋਤਾ ਇਸਮਾਏਲ ਜਿਹੜਾ ਰਾਜਵੰਸ਼ੀ ਸੀ ਅਤੇ ਰਾਜਾ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਇਆ ਅਤੇ ਉੱਥੇ ਉਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀ
Total 18 Verses, Current Verse 1 of Total Verses 18
1 2 3 4 5 6 7 8 9
×

Alert

×

punjabi Letters Keypad References