PAV
11. ਅਰ ਵੇਖੋਂ ਇੱਕ ਤੀਵੀਂ ਸੀ ਜਿਹ ਨੂੰ ਅਠਾਰਾਂ ਵਰਿਹਾਂ ਤੋਂ ਮਾਂਦਗੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਹੈਸੀ ਅਰ ਕਿਸੇ ਤਰਾਂ ਸਿੱਧੀ ਨਹੀਂ ਸੀ ਹੋ ਸਕਦੀ
ERVPA
11. ਉਸ ਪ੍ਰਾਰਥਨਾ ਸਥਾਨ ਤੇ ਇੱਕ ਔਰਤ ਦੇ ਅੰਦਰ ਇੱਕ ਪ੍ਰੇਤ ਆਤਮਾ ਪ੍ਰਵੇਸ਼ ਕਰ ਚੁਕਿਆ ਸੀ। ਇਸ ਭਰਿਸ਼ਟ ਆਤਮਾ ਨੇ ਉਸਨੂੰ ਅਠ੍ਹਾਰਾਂ ਸਾਲਾਂ ਤੋਂ ਰੋਗੀ ਬਣਾ ਛਡਿਆ ਸੀ। ਉਸਦੀ ਕਮਰ ਵਿੱਚ ਕੁਬ੍ਬ ਪੈ ਗਿਆ ਸੀ, ਅਤੇ ਉਹ ਸਿਧੀ ਖਢ਼ੀ ਨਹੀਂ ਹੋ ਸਕਦੀ ਸੀ।
IRVPA
11. ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN