PAV
15. ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਦੇ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੇ ਲੇਖੇ ਉੱਤਮ ਹੈ ਸੋ ਪਰਮੇਸ਼ੁਰ ਦੀ ਦਰਗਾਹੇ ਘਿਣਾਉਣਾ ਹੈ
ERVPA
15. ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਮ੍ਹਣੇ ਆਪਣੇ-ਆਪ ਨੂੰ ਬਡ਼ਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪ੍ਰਭੂ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।”
IRVPA
15. ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN