ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
21. ਤਾਂ ਗ੍ਰੰਥੀ ਅਰ ਫ਼ਰੀਸੀ ਵਿਚਾਰ ਕਰਨ ਲੱਗੇ ਭਈ ਇਹ ਕੌਣ ਹੈ ਜਿਹੜਾ ਕੁਫ਼ਰ ਬਕਦਾ ਹੈ? ਇੱਕ ਪਰਮੇਸ਼ੁਰ ਬਿਨਾ ਹੋਰ ਕੌਣ ਪਾਪ ਮਾਫ਼ ਕਰ ਸੱਕਦਾ ਹੈ?

ERVPA
21. ਯਹੂਦੀ, ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਪਸ ਵਿੱਚ ਸੋਚਿਆ, “ਇਹ ਕੌਣ ਆਦਮੀ ਹੈ ਜੋ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹੈ? ਕਿਉਂਕਿ ਕੇਵਲ ਪ੍ਰਭੂ ਹੀ ਪਾਪ ਮਾਫ਼ ਕਰ ਸਕਦਾ ਹੈ।”

IRVPA
21. ਤਦ ਉਪਦੇਸ਼ਕ ਅਤੇ ਫ਼ਰੀਸੀ ਵਿਵਾਦ ਕਰਨ ਲੱਗੇ ਕਿ ਇਹ ਕੌਣ ਹੈ ਜੋ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ? ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਨੂੰ ਮਾਫ਼ ਕਰ ਸਕਦਾ ਹੈ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 21 of Total Verses 39
  • ਤਾਂ ਗ੍ਰੰਥੀ ਅਰ ਫ਼ਰੀਸੀ ਵਿਚਾਰ ਕਰਨ ਲੱਗੇ ਭਈ ਇਹ ਕੌਣ ਹੈ ਜਿਹੜਾ ਕੁਫ਼ਰ ਬਕਦਾ ਹੈ? ਇੱਕ ਪਰਮੇਸ਼ੁਰ ਬਿਨਾ ਹੋਰ ਕੌਣ ਪਾਪ ਮਾਫ਼ ਕਰ ਸੱਕਦਾ ਹੈ?
  • ERVPA

    ਯਹੂਦੀ, ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਪਸ ਵਿੱਚ ਸੋਚਿਆ, “ਇਹ ਕੌਣ ਆਦਮੀ ਹੈ ਜੋ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹੈ? ਕਿਉਂਕਿ ਕੇਵਲ ਪ੍ਰਭੂ ਹੀ ਪਾਪ ਮਾਫ਼ ਕਰ ਸਕਦਾ ਹੈ।”
  • IRVPA

    ਤਦ ਉਪਦੇਸ਼ਕ ਅਤੇ ਫ਼ਰੀਸੀ ਵਿਵਾਦ ਕਰਨ ਲੱਗੇ ਕਿ ਇਹ ਕੌਣ ਹੈ ਜੋ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ? ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਨੂੰ ਮਾਫ਼ ਕਰ ਸਕਦਾ ਹੈ?
Total 39 Verses, Current Verse 21 of Total Verses 39
×

Alert

×

punjabi Letters Keypad References