PAV
43. ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਜਾਚ ਵਿੱਚ ਉਹ ਜਿਹ ਨੂੰ ਉਹ ਨੇ ਵਧੀਕ ਬਖ਼ਸ਼ਿਆ। ਤਾਂ ਉਹ ਨੇ ਉਸ ਨੂੰ ਆਖਿਆ, ਤੈਂ ਠੀਕ ਨਬੇੜਾ ਕੀਤਾ
ERVPA
43. ਸ਼ਮਊਨ ਨੇ ਕਿਹਾ, “ਮੇਰੇ ਖਿਆਲ ਵਿੱਚ ਉਹ ਵਧੀਕ ਪਿਆਰ ਕਰੇਗਾ ਜਿਸਨੂੰ ਉਸਨੇ ਜਿਆਦਾ ਧਨ ਬਖਸ਼ਿਆ।” ਯਿਸੂ ਨੇ ਸ਼ਮਊਨ ਨੂੰ ਕਿਹਾ, “ਤੂੰ ਠੀਕ ਆਖ ਰਿਹਾ ਹੈ।”
IRVPA
43. ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਸਮਝ ਵਿੱਚ ਉਹ ਜਿਸ ਨੂੰ ਉਸ ਨੇ ਜ਼ਿਆਦਾ ਮਾਫ਼ ਕੀਤਾ। ਤਾਂ ਉਸ ਨੇ ਉਸ ਨੂੰ ਆਖਿਆ, ਤੂੰ ਠੀਕ ਫ਼ੈਸਲਾ ਕੀਤਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN