ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
28. ਗ੍ਰੰਥੀਆਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਦਾ ਸਵਾਲ ਜੁਵਾਬ ਸੁਣਿਆ ਅਤੇ ਇਹ ਸਮਝ ਕੇ ਭਈ ਉਸ ਨੇ ਉਨ੍ਹਾਂ ਨੂੰ ਚੰਗਾ ਜਵਾਬ ਦਿੱਤਾ ਓਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਕਿਹੜਾ ਹੈ?

ERVPA
28. ਇੱਕ ਨੇਮ ਦਾ ਉਪਦੇਸ਼ਕ ਯਿਸੂ ਕੋਲ ਆਇਆ। ਉਸਨੇ ਯਿਸੂ ਨੂੰ ਸਦੂਕੀਆਂ ਅਤੇ ਫ਼ਰੀਸੀਆਂ ਨਾਲ ਬਹਿਸ ਕਰਦੇ ਸੁਣਿਆ। ਉਸਨੇ ਵੇਖਿਆ ਕਿ ਯਿਸੂ ਨੇ ਉਨ੍ਹਾਂ ਦੇ ਸਵਾਲਾਂ ਦੇ ਬਡ਼ੇ ਵਧੀਆ ਜਵਾਬ ਦਿੱਤੇ ਹਨ, ਤਾਂ ਉਸਨੇ ਯਿਸੂ ਨੂੰ ਪੁੱਛਿਆ, “ਕਿਹਡ਼ਾ ਹੁਕਮ ਸਭ ਤੋਂ ਵਧ ਮਹੱਤਵਯੋਗ ਹੈ?”

IRVPA
28. (ਮੱਤੀ 22:34-40; ਲੂਕਾ 10:25-28) ਉਪਦੇਸ਼ਕਾਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਨਾਲ ਦਾ ਸਵਾਲ-ਜ਼ਵਾਬ ਸੁਣਿਆ ਅਤੇ ਇਹ ਸਮਝ ਕੇ ਜੋ ਉਸ ਨੇ ਉਨ੍ਹਾਂ ਨੂੰ ਚੰਗਾ ਜ਼ਵਾਬ ਦਿੱਤਾ ਹੈ ਉਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਹੁਕਮ ਕਿਹੜਾ ਹੈ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 44 Verses, Current Verse 28 of Total Verses 44
  • ਗ੍ਰੰਥੀਆਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਦਾ ਸਵਾਲ ਜੁਵਾਬ ਸੁਣਿਆ ਅਤੇ ਇਹ ਸਮਝ ਕੇ ਭਈ ਉਸ ਨੇ ਉਨ੍ਹਾਂ ਨੂੰ ਚੰਗਾ ਜਵਾਬ ਦਿੱਤਾ ਓਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਕਿਹੜਾ ਹੈ?
  • ERVPA

    ਇੱਕ ਨੇਮ ਦਾ ਉਪਦੇਸ਼ਕ ਯਿਸੂ ਕੋਲ ਆਇਆ। ਉਸਨੇ ਯਿਸੂ ਨੂੰ ਸਦੂਕੀਆਂ ਅਤੇ ਫ਼ਰੀਸੀਆਂ ਨਾਲ ਬਹਿਸ ਕਰਦੇ ਸੁਣਿਆ। ਉਸਨੇ ਵੇਖਿਆ ਕਿ ਯਿਸੂ ਨੇ ਉਨ੍ਹਾਂ ਦੇ ਸਵਾਲਾਂ ਦੇ ਬਡ਼ੇ ਵਧੀਆ ਜਵਾਬ ਦਿੱਤੇ ਹਨ, ਤਾਂ ਉਸਨੇ ਯਿਸੂ ਨੂੰ ਪੁੱਛਿਆ, “ਕਿਹਡ਼ਾ ਹੁਕਮ ਸਭ ਤੋਂ ਵਧ ਮਹੱਤਵਯੋਗ ਹੈ?”
  • IRVPA

    (ਮੱਤੀ 22:34-40; ਲੂਕਾ 10:25-28) ਉਪਦੇਸ਼ਕਾਂ ਵਿੱਚੋਂ ਇੱਕ ਨੇ ਕੋਲ ਆਣ ਕੇ ਉਨ੍ਹਾਂ ਨਾਲ ਦਾ ਸਵਾਲ-ਜ਼ਵਾਬ ਸੁਣਿਆ ਅਤੇ ਇਹ ਸਮਝ ਕੇ ਜੋ ਉਸ ਨੇ ਉਨ੍ਹਾਂ ਨੂੰ ਚੰਗਾ ਜ਼ਵਾਬ ਦਿੱਤਾ ਹੈ ਉਹ ਨੂੰ ਪੁੱਛਿਆ, ਸਭਨਾਂ ਹੁਕਮਾਂ ਵਿੱਚੋਂ ਵੱਡਾ ਹੁਕਮ ਕਿਹੜਾ ਹੈ?
Total 44 Verses, Current Verse 28 of Total Verses 44
×

Alert

×

punjabi Letters Keypad References