PAV
34. ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਰ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਓਹ ਉਨ੍ਹਾਂ ਭੇਡਾਂ ਵਾਂਙੁ ਸਨ ਜਿਨ੍ਹਾਂ ਦਾ ਅਯਾਲੀ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ
ERVPA
34. ਜਦੋਂ ਯਿਸੂ ਉਥੇ ਪਹੁੰਚਿਆ ਤਾਂ ਉਸਨੇ ਵੇਖਿਆ ਕਿ ਬਹੁਤ ਸਾਰੇ ਲੋਕ ਉਸਦਾ ਇੰਤਜ਼ਾਰ ਕਰ ਰਹੇ ਸਨ। ਯਿਸੂ ਨੂੰ ਉਨ੍ਹਾਂ ਤੇ ਤਰਸ ਆਇਆ, ਕਿਉਂਕਿ ਉਹ ਬਿਨ ਆਜਡ਼ੀ ਦੀਆਂ ਭੇਡਾਂ ਵਾਂਗ ਸਨ। ਤਾਂ ਉਸਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਬਾਰੇ ਉਪਦੇਸ਼ ਦਿੱਤਾ।
IRVPA
34. ਤਾਂ ਉਸ ਨੇ ਨਿੱਕਲ ਕੇ ਇੱਕ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਤੇ ਤਰਸ ਖਾਧਾ ਇਸ ਲਈ ਜੋ ਉਹ ਉਨ੍ਹਾਂ ਭੇਡਾਂ ਵਾਗੂੰ ਸਨ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ। ਉਹ ਉਨ੍ਹਾਂ ਨੂੰ ਬਹੁਤ ਗੱਲਾਂ ਦਾ ਉਪਦੇਸ਼ ਦੇਣ ਲੱਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN