PAV
12. ਅਤੇ ਉਸ ਨੇ ਆਪਣੇ ਆਤਮਾ ਥੀਂ ਹੌਉਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਾ ਦਿੱਤਾ ਜਾਵੇਗਾ
ERVPA
12. ਯਿਸੂ ਨੇ ਆਪਣੇ ਆਤਮੇ ਤੋਂ ਹਉਂਕਾ ਭਰਕੇ ਕਿਹਾ, “ਤੁਸੀਂ ਕੋਈ ਕਰਿਸ਼ਮਾ ਕਿਉਂ ਵੇਖਣਾ ਚਾਹੁੰਦੇ ਹੋ? ਪਰ ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿ ਤੁਹਾਨੂੰ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ।”
IRVPA
12. ਅਤੇ ਉਸ ਨੇ ਆਪਣੇ ਆਤਮਾ ਵਿੱਚ ਹਾਉਂਕਾ ਭਰ ਕੇ ਕਿਹਾ, ਇਸ ਪੀੜ੍ਹੀ ਦੇ ਲੋਕ ਕਿਉਂ ਨਿਸ਼ਾਨ ਚਾਹੁੰਦੇ ਹਨ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇਸ ਪੀੜ੍ਹੀ ਦੇ ਲੋਕਾਂ ਨੂੰ ਕੋਈ ਨਿਸ਼ਾਨ ਨਹੀਂ ਦਿੱਤਾ ਜਾਵੇਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN