ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
18. ਥੂਆਤੀਰੇ ਦੀ ਕਲਿਸੀਯਾ ਦੇ ਦੂਤ ਨੂੰ ਇਉਂ ਲਿਖ ਭਈ ਪਰਮੇਸ਼ੁਰ ਦਾ ਪੁੱਤ੍ਰ ਜਿਹ ਦੀਆਂ ਅੱਖੀਆਂ ਅਗਨੀ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਖਾਲਸ ਪਿੱਤਲ ਦੀ ਨਿਆਈਂ ਹਨ ਇਹ ਆਖਦਾ ਹੈ,

ERVPA
18. "ਥੂਆਤੀਰੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਪਰਮੇਸ਼ੁਰ ਦਾ ਪੁੱਤਰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਸ ਕੋਲ ਉਹ ਅੱਖਾਂ ਹਨ ਜਿਹਡ਼ਿਆਂ ਅੱਗ ਵਾਂਗ ਚਮਕ ਰਹੀਆਂ ਹਨ ਅਤੇ ਪੈਰ ਜਿਹਡ਼ੇ ਤਾਂਬੇ ਵਾਂਗ ਚਮਕ ਰਹੇ ਹਨ। ਉਹ ਤੁਹਾਨੂੰ ਇਹ ਆਖਦਾ ਹੈ;

IRVPA
18. ਥੂਆਤੀਰੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਪਰਮੇਸ਼ੁਰ ਦਾ ਪੁੱਤਰ ਜਿਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਹਨ, ਉਹ ਇਹ ਆਖਦਾ ਹੈ,



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 18 of Total Verses 29
  • ਥੂਆਤੀਰੇ ਦੀ ਕਲਿਸੀਯਾ ਦੇ ਦੂਤ ਨੂੰ ਇਉਂ ਲਿਖ ਭਈ ਪਰਮੇਸ਼ੁਰ ਦਾ ਪੁੱਤ੍ਰ ਜਿਹ ਦੀਆਂ ਅੱਖੀਆਂ ਅਗਨੀ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਖਾਲਸ ਪਿੱਤਲ ਦੀ ਨਿਆਈਂ ਹਨ ਇਹ ਆਖਦਾ ਹੈ,
  • ERVPA

    "ਥੂਆਤੀਰੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਪਰਮੇਸ਼ੁਰ ਦਾ ਪੁੱਤਰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਸ ਕੋਲ ਉਹ ਅੱਖਾਂ ਹਨ ਜਿਹਡ਼ਿਆਂ ਅੱਗ ਵਾਂਗ ਚਮਕ ਰਹੀਆਂ ਹਨ ਅਤੇ ਪੈਰ ਜਿਹਡ਼ੇ ਤਾਂਬੇ ਵਾਂਗ ਚਮਕ ਰਹੇ ਹਨ। ਉਹ ਤੁਹਾਨੂੰ ਇਹ ਆਖਦਾ ਹੈ;
  • IRVPA

    ਥੂਆਤੀਰੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਪਰਮੇਸ਼ੁਰ ਦਾ ਪੁੱਤਰ ਜਿਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਹਨ, ਉਹ ਇਹ ਆਖਦਾ ਹੈ,
Total 29 Verses, Current Verse 18 of Total Verses 29
×

Alert

×

punjabi Letters Keypad References