PAV
24. ਮੈਂ ਤੁਹਾਨੂੰ ਅਰਥਾਤ ਥੂਆਤੀਰੇ ਵਿੱਚ ਦੇ ਹੋਰਨਾਂ ਲੋਕਾਂ ਨੂੰ ਜਿੰਨਿਆਂ ਕੋਲ ਇਹ ਸਿੱਖਿਆ ਨਹੀਂ ਹੈ ਅਤੇ ਜਿਹੜੇ ਉਹਨਾਂ ਗੱਲਾਂ ਤੋਂ ਮਹਿਰਮ ਨਹੀਂ ਜਿਹੜੀਆਂ ਸ਼ਤਾਨ ਦੀਆਂ ਡੂੰਘੀਆਂ ਗੱਲਾਂ ਕਹਾਉਂਦੀਆਂ ਹਨ ਇਹ ਕਹਿੰਦਾ ਹਾਂ ਭਈ ਮੈਂ ਤੁਹਾਡੇ ਉੱਤੇ ਹੋਰ ਭਾਰ ਨਹੀਂ ਪਾਉਂਦਾ
ERVPA
24. "ਪਰ ਤੁਸਾਂ, ਥੂਆਤੀਰੇ ਦੇ ਬਾਕੀ ਲੋਕਾਂ ਨੇ ਉਪਦੇਸ਼ਾਂ ਨੂੰ ਉਲੰਘਿਆ। ਤੁਸੀਂ ਉਹ ਗੱਲਾਂ ਨਹੀਂ ਸਿਖ੍ਖੀਆਂ ਜਿਨ੍ਹਾਂ ਨੂੰ ਉਹ ਸ਼ੈਤਾਨ ਡੂੰਘੇ ਰਹੱਸ ਆਖਦੇ ਹਨ। ਤੁਹਾਨੂੰ ਮੈਂ ਇਹ ਆਖਦਾ ਹਾਂ। ਮੈਂ ਤੁਹਾਡੇ ਉੱਪਰ ਕੋਈ ਹੋਰ ਭਾਰ ਨਹੀਂ ਪਾਵਾਂਗਾ।
IRVPA
24. ਮੈਂ ਤੁਹਾਨੂੰ ਅਰਥਾਤ ਥੂਆਤੀਰੇ ਵਿੱਚ ਦੇ ਹੋਰਨਾਂ ਲੋਕਾਂ ਨੂੰ ਜਿੰਨਿਆਂ ਕੋਲ ਇਹ ਸਿੱਖਿਆ ਨਹੀਂ ਹੈ, ਅਤੇ ਜਿਹੜੇ ਉਹਨਾਂ ਗੱਲਾਂ ਨੂੰ ਨਹੀਂ ਜਾਣਦੇ ਜਿਹੜੀਆਂ ਸ਼ੈਤਾਨ ਦੀਆਂ ਡੂੰਘੀਆਂ ਗੱਲਾਂ ਕਹਾਉਂਦੀਆਂ ਹਨ, ਇਹ ਕਹਿੰਦਾ ਹਾਂ ਕਿ ਮੈਂ ਤੁਹਾਡੇ ਉੱਤੇ ਹੋਰ ਭਾਰ ਨਹੀਂ ਪਾਉਂਦਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN