PAV
11. ਅਤੇ ਓਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਓਹਨਾਂ ਨੂੰ ਇਹ ਬਚਨ ਹੋਇਆ ਭਈ ਥੋੜਾ ਚਿਰ ਹੋਰ ਅਰਾਮ ਕਰੋ ਜਦੋਂ ਤੀਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਙੁ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!।।
ERVPA
11. ਫ਼ੇਰ ਉਨ੍ਹਾਂ ਵਿੱਚੋਂ ਹਰ ਰੂਹ ਨੂੰ ਇੱਕ ਚਿਟ੍ਟਾ ਚੋਲਾ ਦਿੱਤਾ ਗਿਆ ਸੀ। ਉਨ੍ਹਾਂ ਨੂੰ ਕੁਝ ਸਮਾਂ ਉਡੀਕਣ ਲਈ ਕਿਹਾ ਗਿਆ ਸੀ, ਜਿੰਨਾ ਚਿਰ ਉਨ੍ਹਾਂ ਦੇ ਕੁਝ ਹੋਰ ਭਰਾ ਜਿਹਡ਼ੇ ਮਸੀਹ ਦੀ ਸੇਵਾ ਕਰ ਰਹੇ ਹਨ, ਉਨ੍ਹਾਂ ਵਾਂਗ ਹੀ ਨਾ ਮਾਰੇ ਜਾਣ। ਉਨ੍ਹਾਂ ਨੂੰ ਓਨਾ ਚਿਰ ਇੰਤਜ਼ਾਰ ਕਰਨ ਲਈ ਕਿਹਾ ਗਿਆ ਜਿੰਨਾ ਚਿਰ ਮਾਰੇ ਜਾਣ ਵਾਲੇ ਲੋਕਾਂ ਦੀ ਗਿਣਤੀ ਸੰਪੂਰਣ ਨਾ ਹੋ ਜਾਵੇ।
IRVPA
11. ਅਤੇ ਉਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਉਹਨਾਂ ਨੂੰ ਇਹ ਬਚਨ ਹੋਇਆ ਭਈ ਥੋੜ੍ਹਾ ਸਮਾਂ ਹੋਰ ਅਰਾਮ ਕਰੋ ਜਦੋਂ ਤੱਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਗੂੰ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN