PAV
12. ਜਾਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਡਿੱਠਾ ਅਤੇ ਵੱਡਾ ਭੁਚਾਲ ਆਇਆ ਅਤੇ ਸੂਰਜ ਵਾਲਾਂ ਦੇ ਭੂਰੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਬਣ ਗਿਆ
ERVPA
12. ਫ਼ੇਰ ਮੈਂ ਦੇਖ ਰਿਹਾ ਸੀ ਜਦੋਂ ਲੇਲੇ ਨੇ ਛੇਵੀਂ ਮੋਹਰ ਖੋਲ੍ਹੀ। ਉਥੇ ਬਹੁਤ ਵੱਡਾ ਭੁਚਾਲ ਆ ਗਿਆ। ਸੂਰਜ ਬੱਕਰੀ ਦੇ ਵਾਲਾਂ ਦੇ ਬਣੇ ਬੋਰੇ ਵਰਗਾ ਕਾਲਾ ਹੋ ਗਿਆ। ਪੂਰਾ ਚੰਨ ਲਹੂ ਵਾਂਗ ਲਾਲ ਹੋ ਗਿਆ।
IRVPA
12. ਜਦੋਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਦੇਖਿਆ ਅਤੇ ਵੱਡਾ ਭੂਚਾਲ ਆਇਆ ਅਤੇ ਸੂਰਜ ਵਾਲਾਂ ਦੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਹੋ ਗਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN